ਆਪ ਸਭ ਨੂੰ ਪਤਾ ਹੀ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਵਿੱਚ ਬਹੁਤ ਹੀ ਲੰਬੇ ਸੈਵਨ ਤੋਂ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਦਾ ਹਾਲੇ ਤੱਕ ਕੋਈ ਵੀ ਹੱਲ ਨਹੀਂ ਨਿਕਲਿਆ ਜਿਸ ਲਈ ਕਿਸਾਨ ਬਹੁਤ ਹੀ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਕੋਈ ਵੀ ਨਤੀਜਾ ਨਹੀਂ ਮਿਲ ਰਿਹਾ ਪਰ ਹੁਣ ਦੋ ਹਜਾਰ ਬਾਈ ਦੇ ਵਿੱਚ ਚੋਣਾਂ ਆਉਣ ਵਾਲੀਆਂ ਹਨ ਜਿਨ੍ਹਾਂ ਨੂੰ ਚਲਦੇ ਹੋਏ ਕਿਸਾਨਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ ਕਿ ਆਉਣ ਵਾਲੇ ਸਮਿਆਂ ਦੇ ਵਿੱਚ ਇਨ੍ਹਾਂ ਸਿਆਸੀ ਲੀਡਰਾਂ ਨੂੰ ਪੌਂਗ ਡੈਮ ਦੇ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ ਕਿਉਂਕਿ ਲੋਕਾਂ ਦੇ ਵਲੋਂ ਹੀ ਚੁਣ ਕੇ ਉਨ੍ਹਾਂ ਨਮਾਜ਼ੀਆਂ ਨੂੰ ਨਿਯੁਕਤ ਕੀਤਾ ਜਾਂਦਾ ਹੈ ਪਰ ਇਹ ਕਿਸਾਨਾਂ ਦੇ ਹੱਕਾਂ ਲਈ ਨਹੀਂ ਖੜ੍ਹਦੇ ਜਦੋਂ ਇੱਕ ਇੰਟਰਵਿਊ ਦੌਰਾਨ ਇਕ ਵਿਅਕਤੀ ਨੇ ਦੱਸਿਆ ਕਿ ਆਉਣ ਵਾਲੇ ਸਮਿਆਂ ਦੇ ਵਿੱਚ ਇਨ੍ਹਾਂ ਪੁਲੀਟੀਕਲ ਲੀਡਰਾਂ ਨੂੰ ਬਹੁਤ ਹੀ ਨੁਕਸਾਨ ਵੀ ਹੋ ਸਕਦਾ ਹੈ
ਜੇਕਰ ਚੋਣਾਂ ਤੋਂ ਪਹਿਲਾਂ ਇਨ੍ਹਾਂ ਕਿਸਾਨ ਮੋਰਚੇ ਦਾ ਕੋਈ ਹੱਲ ਨਾ ਨਿਕਲਿਆ ਤਾਂ ਕਿਸਾਨ ਇਨ੍ਹਾਂ ਲੀਡਰਾਂ ਨੂੰ ਆਪਣੇ ਪਿੰਡਾਂ ਦੇ ਵਿਚ ਵੜਨ ਤੋਂ ਇਨਕਾਰ ਕਰ ਦੇਣਗੇ ਅਤੇ ਪਿੰਡਾਂ ਵਿੱਚ ਨਹੀਂ ਵੜਨ ਦੇਣਗੇ ਅਤੇ ਇਨ੍ਹਾਂ ਨੂੰ ਧੱਕੇ ਮਾਰ ਕੇ ਬਾਹਰ ਕੱਢਿਆ ਜਾਵੇਗਾ ਅਤਿਨ ਲੀਡਰਾਂ ਤੋਂ ਬਹੁਤ ਜ਼ਿਆਦਾ ਸੁਆਲ ਪੁੱਛੇ ਜਾਣਗੇ ਸਵਾਲ ਪੁੱਛੋ ਵੀ ਜਾਣੇ ਚਾਹੀਦੇ ਹਨ ਕਿਉਂਕਿ ਇਹ ਲੋਕ ਹੀ ਇਨ੍ਹਾਂ ਨੂੰ ਚੁਣ ਕੇ ਅੱਗੇ ਭੇਜਦੇ ਹਨ ਅਤੇ ਬਾਅਦ ਵਿਚ ਇਹ ਉਨ੍ਹਾਂ ਲੋਕਾਂ ਦੀਆਂ ਸਵਾਲਾਂ ਦੇਣ ਤੋਂ ਵੀ ਜਵਾਬ ਦੇਣ ਤੋਂ ਹੀ ਇਨਕਾਰ ਕਰ ਦਿੰਦੇ ਹਨ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਜੋ ਸਿਆਸੀ ਲੀਡਰ ਅੱਜਕੱਲ੍ਹ ਸਾਡੇ ਪਿੰਡਾਂ ਵਿੱਚ ਘੁੰਮ ਰਹੇ ਹਨ ਉਨ੍ਹਾਂ ਨਾਲ ਕਿਹੋ ਜਿਹਾ ਸਲੂਕ ਹੋਣਾ ਚਾਹੁੰਦਾ ਹੈ ਆਪਣੇ ਬਾਜ਼ਾਰ ਜ਼ਰੂਰ ਇੱਕ ਵਾਰ ਦੋ ਜੇਕਰ ਤੁਸੀਂ ਇਸ ਖ਼ਬਰ ਨੂੰ ਮੂਲ ਰੂਪ ਵਿੱਚ ਦੇਖਣਾ ਚਾਹੁੰਦੇ ਹੋ ਅਲੀ ਤੇ ਦਿੱਤੇ ਗਏ ਲਿੰਕ ਤੇ ਕਲਿੱਕ ਕਰਕੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !