ਸਿਮਰਨਜੀਤ ਸਿੰਘ ਮਾਨ ਦੀ ਸਪੋਰਟ ਦੇ ਵਿੱਚ ਆਈ ਇਹ ਤੋਤਲੀ ਆਵਾਜ਼ ਵਾਲੀ ਬੱਚੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜਗ੍ਹਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਕਰਨ ਪਰ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਹੁਣ ਤੱਕ ਜਿੰਨੀਆਂ ਵੀ ਸਿਆਸੀ ਪਾਰਟੀਆਂ ਨੇ ਕੰਮ ਕੀਤਾ ਹੈ

ਉਨ੍ਹਾਂ ਨੇ ਪੰਜਾਬ ਦਾ ਕੰਮ ਸਵਾਰਿਆ ਨਹੀਂ ਹੈ ਬਲਕਿ ਪੰਜਾਬ ਦੇ ਵਿੱਚ ਮਸਲੇ ਲਗਾਤਾਰ ਵਧਦੇ ਜਾ ਰਹੇ ਹਨ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਮਹਿੰਗਾਈ ਬੇਅਦਬੀ ਦੇ ਮਾਮਲੇ ਅਤੇ ਨਸ਼ਿਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਪਰ ਉੱਥੇ ਕੁਝ ਲੋਕ ਅਜਿਹੇ ਹਨ ਜੋ ਕਾਫੀ ਲੰਬੇ ਸਮੇਂ ਤੋਂ ਪੰਜਾਬ ਦੇ ਲਈ ਲੜ ਰਹੇ ਹਨ ਪਰ ਲੋਕ ਉਨ੍ਹਾਂ ਦਾ ਸਾਥ ਨਹੀਂ ਦੇ ਰਹੇ ਉਨ੍ਹਾਂ ਦੇ ਵਿਚੋਂ ਹੀ ਸਿਮਰਨਜੀਤ ਸਿੰਘ ਮਾਨ ਵੀ ਅਜਿਹੇ ਹੀ ਉਮੀਦਵਾਰ ਹਨ ਜਿਨ੍ਹਾਂ ਨੇ ਪੰਜਾਬ ਦੀ ਸਿੱਖ ਕੌਮ ਦੇ ਲਈ ਬਹੁਤ ਜ਼ਿਆਦਾ ਕੰਮ ਕੀਤੇ ਹਨ ਉਨ੍ਹਾਂ ਨੇ ਕਦੇ ਵੀ ਆਪਣੀ ਜ਼ਮੀਰ ਨੂੰ ਨਹੀਂ ਵੇਚਿਆ ਅਤੇ ਆਪਣੇ ਅਸੂਲਾਂ ਤੇ ਕਾਇਮ ਰਹੇ ਹਨ ਜਿਸ ਕਾਰਨ ਲੋਕ ਵੀ ਉਨ੍ਹਾਂ ਦਾ ਸਾਥ ਨਹੀਂ ਪਾਉਂਦੇ ਪਾਉਂਦੇ ਭਾਵ ਇਹ ਪਹਿਚਾਣ ਕਰਵਾਉਂਦੇ ਕਿ ਉਹ ਇੱਕ ਵਧੀਆ ਉਮੀਦਵਾਰ ਹਨ ਅਤੇ

ਪੰਜਾਬ ਨੂੰ ਅੱਗੇ ਲਿਜਾਣ ਦੀ ਸੋਚ ਰਹੇ ਹਨ ਪਰ ਛੋਟੇ ਛੋਟੇ ਬੱਚਿਆਂ ਨੂੰ ਇਹ ਸਿਖਾਇਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਇੱਕ ਵਧੀਆ ਇਨਸਾਨ ਹਨ ਅਤੇ ਜਿੱਤ ਦੇ ਯੋਗ ਹਨ ਸੋ ਅਮਰਗੜ੍ਹ ਹਲਕੇ ਤੋਂ ਚੋਣ ਲੜ ਰਹੇ ਹਨ ਅਤੇ ਇਸ ਹਲਕੇ ਤੋਂ ਉਨ੍ਹਾਂ ਦੀ ਜਿੱਤ ਹੋਣੀ ਜ਼ਰੂਰੀ ਹੈ ਕਿਉਂਕਿ ਜੇਕਰ ਚੰਗੇ ਲੋਕ ਅੱਗੇ ਜਾਣਗੇ ਤਾਂ ਇਸ ਨਾਲ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇਗਾ ਅਤੇ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਸੁਲਝਾਇਆ ਜਾ ਸਕੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ

ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *