ਸਿਆਸੀ ਲੀਡਰਾਂ ਦੇ ਨਾਮ ਤੇ ਇਹ ਬਾਪੂ ਮਾਰਦਾ ਕਰੰਟ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜਗ੍ਹਾ ਗਰਮਾਈ ਹੋਈ ਹੈ ਦੇਖਿਆ ਜਾਵੇ ਤਾਂ ਸਿਆਸੀ ਲੀਡਰਾਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਆਪਣੇ ਵੱਲ ਕਰਨ ਦੀ ਕੋਸ਼ਿਸ਼ ਹੋ ਰਹੀ ਹੈ ਪਰ ਦੂਸਰੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਿਆਸੀ ਲੀਡਰਾਂ ਨੇ ਉਨ੍ਹਾਂ ਦੇ ਲਈ ਕਿਸੇ ਪ੍ਰਕਾਰ ਦਾ ਕੋਈ ਕੰਮ ਨਹੀਂ ਕੀਤਾ।ਅਤੇ ਹੁਣ ਧੂਰੀ ਦੇ ਵਿਚ ਵੀ ਮਾਮਲਾ ਕਾਫ਼ੀ ਜ਼ਿਆਦਾ ਗਰਮਾਇਆ ਹੋਇਆ ਹੈ ਇੱਥੇ ਦਲਵੀਰ ਸਿੰਘ ਗੋਲਡੀ ਅਤੇ

ਭਗਵੰਤ ਮਾਨ ਦੇ ਵਿਚਕਾਰ ਫਸਵਾਂ ਮੁਕਾਬਲਾ ਦੇਖਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਭਗਵੰਤ ਮਾਨ ਦੇ ਹੱਕ ਵਿੱਚ ਹਨ ਅਤੇ ਦੂਸਰੇ ਪਾਸੇ ਕੁਝ ਲੋਕ ਦਲਵੀਰ ਸਿੰਘ ਗੋਲਡੀ ਦਾ ਸਾਥ ਵੀ ਪੂਰ ਰਹੇ ਹਨ।ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਹੋਣਾ ਇੱਕ ਪੱਤਰਕਾਰ ਦੇ ਵੱਲੋਂ ਜਦੋਂ ਬਜ਼ੁਰਗਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਸਾਰੇ ਭੇਤ ਖੋਲ੍ਹ ਕੇ ਰੱਖ ਦਿੱਤੇ ਕਿ ਕਿਸੇ ਵੀ ਲੀਡਰ ਨੇ ਉਨ੍ਹਾਂ ਦੇ ਲਈ ਕੋਈ ਕੰਮ ਨਹੀਂ ਕੀਤਾ ਅੱਜ ਦੇ ਸਮੇਂ ਵਿੱਚ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਨਸ਼ਿਆਂ ਦੇ ਮਾਮਲੇ

ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਸਿਹਤ ਅਤੇ ਸਿੱਖਿਆ ਨਾਲ ਸਬੰਧਿਤ ਬਹੁਤ ਮਾੜਾ ਹਾਲ ਹੈ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਇੱਥੇ ਪੰਜਾਬ ਦੇ ਵਿੱਚ ਹੁਣ ਤੱਕ ਅਕਾਲੀ ਅਤੇ ਕਾਂਗਰਸੀਆਂ ਨੇ ਰਾਜ ਕੀਤਾ ਹੈ ਅਤੇ ਉਨ੍ਹਾਂ ਨੇ ਪੰਜਾਬ ਦੇ ਪੈਸੇ ਦਾ ਗਲਤ ਇਸਤੇਮਾਲ ਕੀਤਾ ਹੈ ਜਿਸ ਕਾਰਨ ਇਸ ਤਰ੍ਹਾਂ ਦੀ ਸਥਿਤੀ ਪੈਦਾ ਹੋ ਰਹੀ ਹੈ ਹੁਣ ਬਹੁਤ ਸਾਰੇ ਲੋਕ ਬਦਲਾਓ ਚਾਹੁੰਦੇ ਹਨ ਅਤੇ ਇੱਕ ਮੌਕਾ ਭਗਵੰਤ ਮਾਨ ਨੂੰ ਦੇਣਾ ਚਾਹੁੰਦੇ ਹਨ ਭਾਵ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਾ ਚਾਹੁੰਦੇ ਹਨ ਸਵਿਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਸਿਆਸੀ ਪਾਰਟੀਆਂ ਸਮਝਦਾਰੀ ਨਾਲ ਕੰਮ ਕਰਨ ਤਾਂ ਪੰਜਾਬ ਨੂੰ ਅੱਗੇ ਲਿਜਾਇਆ ਜਾ ਸਕਦਾ ਹੈ ਪਰ ਅਜਿਹਾ ਨਹੀਂ ਹੋ ਰਿਹਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *