ਦੇਖੋ ਇੱਕ ਮਾਂ ਦੀ ਦਰਿੰਦਗੀ,ਆਪਣੀ ਹੀ ਬੱਚੀ ਨਾਲ ਕੀਤੀ ਘਟੀਆ ਕਰਤੂਤ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਇਨਸਾਨੀਅਤ ਨੂੰ ਵੀ ਸ਼ਰਮਸਾਰ ਕਰ ਦਿੰਦੇ ਹਨ ਅਤੇ ਖ਼ੂਨ ਦੇ ਰਿਸ਼ਤਿਆਂ ਨੂੰ ਵੀ ਤਾਰ ਤਾਰ ਕਰ ਦਿੰਦੇ ਹਨ ਅਤੇ ਹੁਣੇ ਜੋ ਮਾਮਲਾ ਸਾਹਮਣੇ ਆਇਆ ਹੈ ਉਸ ਨੇ ਮਾਂ ਦੀ ਮਮਤਾ ਨੂੰ ਵੀ ਫਿੱਕਾ ਪਾ ਦਿੱਤਾ ਹੈ ਜਾਣਕਾਰੀ ਮੁਤਾਬਕ ਬਿਲਾਸਪੁਰ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਔਰਤ ਨੇ ਆਪਣੀ ਹੀ ਜੰਮੀ ਬੱਚੀ ਨੂੰ ਜ਼ਮੀਨ ਨਾਲ ਭਟਕ ਕੇ ਉਸ ਦੀ ਜਾਨ ਲੈ ਲਈ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਔਰਤ ਦੀਆਂ ਪਹਿਲਾਂ ਹੀ ਛੇ ਕੁੜੀਆਂ ਹਨ ਅਤੇ ਇਸ ਦਾ ਪਤੀ ਉਸ ਨੂੰ ਛੱਡ ਕੇ ਜਾ ਚੁੱਕਿਆ ਹੈ ਜਿਸ ਤੋਂ ਬਾਅਦ ਇਹ ਆਪਣੀਆਂ ਲੜਕੀਆਂ ਨੂੰ ਪਾਲ ਰਹੀ ਸੀ ਪਰ ਇਸੇ ਦੌਰਾਨ ਇੱਕ ਵਿਅਕਤੀ ਇਸ ਦੀ ਜ਼ਿੰਦਗੀ ਦੇ ਬਚਾਉਂਦਾ ਹੈ

ਜਿਸਦੇ ਨਾਲ ਉਸ ਦੇ ਸਰੀਰਕ ਸੰਬੰਧ ਵੀ ਬਣਦੇ ਹਨ ਉਸ ਤੋਂ ਬਾਅਦ ਇਹ ਗਰਭਵਤੀ ਹੁੰਦੀ ਹੈ ਤੇ ਇੱਕ ਬੱਚੀ ਨੂੰ ਜਨਮ ਦੇ ਦਿੰਦੀ ਹੈ ਜਿਸ ਨੂੰ ਦੇਖ ਕੇ ਇਸ ਨੂੰ ਕਾਫੀ ਜ਼ਿਆਦਾ ਗੁੱਸਾ ਹੁੰਦਾ ਹੈ ਕਿਉਂਕਿ ਇਸ ਵੱਲੋਂ ਪਹਿਲਾਂ ਹੀ ਆਪਣੀਆਂ ਛੇ ਲੜਕੀਆਂ ਨੂੰ ਪਾਲਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਜਿਵੇਂ ਹੀ ਇਹ ਲੜਕੀ ਨੂੰ ਹੇਠਾਂ ਸੁੱਟਦੀ ਹੈ ਤਾਂ ਉਸਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਇਸਦੇ ਵੱਲੋਂ ਆਪਣੀ ਇਸ ਬੱਚੀ ਨੂੰ ਘਰ ਦੇ ਪਿੱਛੇ ਟੋਆ ਪੁੱਟ ਕੇ ਦੱਬ ਦਿੱਤਾ ਜਾਂਦਾ ਹੈ ਪਰ ਕੁੱਤਿਆਂ ਦੇ ਵੱਲੋਂ ਉਸ ਬੱਚੀ ਦੀ ਮ੍ਰਿਤਕ ਦੇਹ ਨੂੰ ਬਾਹਰ ਕੱਢ ਕੇ ਉਸ ਨੂੰ

ਸੋਚਿਆ ਜਾਂਦਾ ਹੈ ਜਿਸ ਤੋਂ ਬਾਅਦ ਆਸ ਪਾਸ ਦੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਹੁੰਦੀ ਹੈ ਉਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਇੱਥੇ ਪਹੁੰਚਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਂਦੀ ਹੈ ਤਾਂ ਇਸ ਔਰਤ ਬਾਰੇ ਜਾਣਕਾਰੀ ਹੁੰਦੀ ਹੈ ਕਿ ਉਸ ਨੇ ਹੀ ਆਪਣੀ ਬੱਚੀ ਨੂੰ ਮਾਰਿਆ ਸੀ ਜਿਸ ਤੋਂ ਬਾਅਦ ਹੁਣ ਇਸ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਤਰ੍ਹਾਂ ਦੇ

ਮਾਮਲਿਆਂ ਨੂੰ ਵੇਖਣ ਤੋਂ ਬਾਅਦ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੀ ਇਨਸਾਨੀਅਤ ਬਿਲਕੁਲ ਹੀ ਮਰਦੀ ਜਾ ਰਹੀ ਹੈ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਔਰਤ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਪਰ ਬਹੁਤ ਸਾਰੇ ਲੋਕ ਇਸ ਦੀਆਂ ਛੇ ਲੜਕੀਆਂ ਬਾਰੇ ਵੀ ਚਿੰਤਤ ਹਨ ਕਿ ਇਨ੍ਹਾਂ ਦਾ ਪਿਤਾ ਇਨ੍ਹਾਂ ਨੂੰ ਛੱਡ ਕੇ ਜਾ ਚੁੱਕਿਆ ਹੈ ਅਤੇ ਇਨ੍ਹਾਂ ਦੀ ਮਾਂ ਜੇਲ੍ਹ ਦੇ ਵਿੱਚ ਜਾਵੇਗੀ ਤਾਂ ਹੁਣ ਇਨ੍ਹਾਂ ਬੱਚੀਆਂ ਦਾ ਕੀ ਬਣੇਗਾ ਸੋ ਬਹੁਤ ਸਾਰੇ ਲੋਕ ਆਪੋ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *