ਦੋ ਬੱਚਿਆਂ ਦੀ ਮਾਂ ਨਾਲ ਪਤੀ ਨੇ ਕੀਤਾ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਦੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਇਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਮਾਮਲਾ ਦੀਪ ਸਿੱਧੂ ਨਾਲ ਜੁੜਿਆ ਹੈ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਵਿੱਚ ਕੌਮੀ ਇਨਸਾਫ ਮੋਰਚਾ ਲੱਗਿਆ ਹੈ ਦੇ ਕੇ ਦੱਸਿਆ ਜਾ ਰਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਮੋਰਚਾ ਚੱਲ ਰਿਹਾ ਹੈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਲਈ ਇਸ

ਮੋਰਚੇ ਦੇ ਵਿੱਚ ਲੋਕ ਇਕੱਠੇ ਹੋਏ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਜੇਕਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਇਨ੍ਹਾਂ ਦੇ ਵਲ ਇਹ ਮੋਰਚਾ ਨਹੀਂ ਲਾਇਆ ਜਾਵੇਗਾ ਜਿਸ ਤੋਂ ਬਾਅਦ ਹੁਣ ਇੱਥੇ ਸਿੱਖ ਨੌਜਵਾਨ ਪਹੁੰਚਿਆ ਹੈ ਜਿਸ ਦਾ ਨਾਮ ਵਰਿੰਦਰ ਬਾਜਵਾ ਹੈ ਜੋ ਅਕਸਰ ਹੀ ਦੀਪ ਸਿੱਧੂ ਦੇ ਨਾਲ ਰਿਹਾ ਕਰਦਾ ਸੀ ਜਥੇ ਵੱਲੋਂ ਦੱਸਿਆ ਜਾ ਰਿਹਾ ਹੈ ਦੀਪ ਸਿੱਧੂ ਦੇ ਨਾਲ ਉਸ ਦੇ ਹੀ ਕੁਝ ਸਾਥੀਆਂ ਦੇ ਵੱਲੋਂ ਗੱਦਾਰੀ ਕੀਤੀ ਗਈ ਜਿਸ ਦੇ ਕਾਰਨ ਉਸ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਉਸ ਦਾ ਕਹਿਣਾ ਹੈ ਕੇ ਦੀਪ ਸਿੱਧੂ ਨੂੰ ਜਿਸ-ਜਿਸ ਨੇ ਵੀ ਗਦਾਰੀ ਕਰਕੇ ਮਾਰਿਆ ਹੈ ਉਹਨਾਂ ਦੇ ਨਾਮ ਇਹਨਾਂ ਦੇ ਵੱਲੋਂ ਸਾਹਮਣੇ ਲਿਆਂਦੇ ਜਾਣਗੇ ਅ

ਤੇ ਇਨ੍ਹਾਂ ਦਾ ਕਹਿਣਾ ਹੈ ਦੀਪ ਸਿੱਧੂ ਕਦੇ ਵੀ ਮੌਤ ਤੋਂ ਡਰਿਆ ਨਹੀਂ ਕਰਦੇ ਸਨ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਸੰਘਰਸ਼ ਲੜਦੇ ਹ ਤਾਂ ਮੌਤ ਦਾ ਡਰ ਕੱਢ ਕੇ ਲੜਨੇ ਪੈਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰ ਇਕ ਵਿਅਕਤੀ ਨੂੰ ਦੀਪ ਸਿੱਧੂ ਦੀ ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ ਤਾਂ ਜੋ ਕੌਮ ਨੂੰ ਬਚਾਇਆ ਜਾ ਸਕੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਆਪਣੇ ਵਿਚਾਰ ਕੁਮੇਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *