ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁਲ ਨਜ਼ਦੀਕ ਹੈ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜਗ੍ਹਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੇ ਵੱਲੋਂ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਲੋਕਾਂ ਨੂੰ ਆਪਣੇ ਵੱਲ ਕਰਨ ਇਸ ਤੋਂ ਇਲਾਵਾ ਲੋਕ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਵੋਟ ਦੇਣ ਇਸ ਲਈ ਉਨ੍ਹਾਂ ਦੇ ਵੱਲੋਂ ਕੁਝ ਐਲਾਨ ਵੀ ਕੀਤੇ ਜਾ ਰਹੇ ਹਨ
ਦੇਖਿਆ ਜਾਵੇ ਤਾਂ ਹੁਣ ਤਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਬੈਠਣ ਤੋਂ ਬਾਅਦ ਬਹੁਤ ਸਾਰੇ ਐਲਾਨ ਕਰ ਦਿੱਤੇ ਹਨ ਭਾਵੇਂ ਕਿ ਉਨ੍ਹਾਂ ਦੇ ਵਿੱਚੋਂ ਕੁਝ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਲੋਕ ਉਨ੍ਹਾਂ ਨੂੰ ਐਲਾਨ ਜੀਤ ਕਹਿ ਕੇ ਵੀ ਬੁਲਾਉਂਦੇ ਹਨ ਸੋ ਇਸ ਮਾਮਲੇ ਸੰਬੰਧੀ ਹੁਣ ਇੱਕ ਹੋਰ ਕੰਮ ਨੂੰ ਹਰੀ ਝੰਡੀ ਦਿੱਤੀ ਗਈ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਲੰਧਰ ਤੋਂ ਵਾਰਾਨਸੀ ਲਈ ਇਕ ਰੇਲ ਗੱਡੀ ਜਾਣੀ ਹੈ ਜਿਸ ਨੂੰ ਹਰੀ ਝੰਡੀ ਦਿੱਤੀ ਗਈ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਕੰਮ ਕੀਤਾ ਜਾਵੇਗਾ ਹਜ਼ਾਰ ਲੋਕ ਦੇ ਕਰੀਬ
ਇਸ ਰੇਲ ਗੱਡੀ ਦੇ ਵਿੱਚ ਬੈਠ ਕੇ ਸਫਰ ਕਰਨਗੇ ਭਾਵ ਪਹਿਲੀ ਵਾਰ ਸਫ਼ਰ ਹਜ਼ਾਰ ਸ਼ਰਧਾਲੂਅਾਂ ਦੇ ਵੱਲੋਂ ਹੀ ਕੀਤਾ ਜਾਵੇਗਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਆਗੂ ਇੱਥੇ ਮੌਜੂਦ ਰਹਿਣਗੇ ਸੋ ਬਹੁਤ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਭ ਕੁਝ ਵੋਟਾਂ ਦੇ ਨਜ਼ਦੀਕ ਹੋਣ ਕਾਰਨ ਹੀ ਹੋ ਰਿਹਾ ਹੈ ਕਿਉਂਕਿ ਪਹਿਲਾਂ ਕਦੀ ਅਜਿਹੇ ਕੰਮ ਨਹੀਂ ਹੋਏ ਅਤੇ ਹੁਣ ਜਦੋਂ ਵੋਟਾਂ ਨਜ਼ਦੀਕ ਆਈ ਤਾਂ ਉਸ ਸਮੇਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਨਾਲ ਵੀ ਖੇਡਿਆ ਜਾ ਰਿਹਾ ਹੈ ਪਰ ਇੱਥੇ ਪੰਜਾਬ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਉਨ੍ਹਾਂ ਨੂੰ ਸੋਚ ਸਮਝ ਕੇ ਹੀ ਵੋਟ ਦੇਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਵੀ ਅੈਲਾਨ ਤੇ
ਅੈਲਾਨ ਨਾ ਸੁਣਨੇ ਪੈਣ ਬਲਕਿ ਉਨ੍ਹਾਂ ਦਾ ਕੰਮਕਾਰ ਵੀ ਹੋਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ