ਮੋਬਾਇਲ ਫੋਨ ਪਿੱਛੇ ਹੋਈ ਖੂਨੀ ਝੜਪ,ਦੇਖੋ ਵਾਇਰਲ ਤਸਵੀਰਾਂ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਬਟਾਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਮੋਬਾਇਲ ਫੋਨ ਦੀ ਖਾਤਰ ਦੋ ਵਿਅਕਤੀਆਂ ਦੇ ਵਿਚਕਾਰ ਝੜਪ ਹੋਈ ਅਤੇ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਅਤੇ ਉਸ ਨੂੰਹ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਜਾਣਕਾਰੀ ਮੁਤਾਬਕ ਜੋ ਵਿਅਕਤੀ ਜ਼ਖ਼ਮੀ ਹੋਇਆ ਹੈ ਉਸ ਦਾ ਨਾਮ ਰਾਜ ਕੁਮਾਰ ਹੈ ਅਤੇ ਉਸ ਨੇ ਆਪਣੇ ਇੱਕ ਦੋਸਤ ਦੀ ਸਹਾਇਤਾ ਕੀਤੀ ਸੀ ਅਤੇ ਉਸੇ ਦਾ

ਖਮਿਆਜ਼ਾ ਉਸ ਨੂੰ ਭੁਗਤਣਾ ਪਿਆ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਨੂੰ ਪੈਸਿਆਂ ਦੀ ਜ਼ਰੂਰਤ ਸੀ ਜਿਸ ਕਾਰਨ ਉਸ ਨੇ ਆਪਣੀ ਘਰਵਾਲੀ ਦਾ ਫ਼ੋਨ ਰਾਜ ਕੁਮਾਰ ਦੇ ਕੋਲ ਗਹਿਣੇ ਰੱਖਣ ਲਈ ਕਿਹਾ ਪਰ ਰਾਜ ਕੁਮਾਰ ਨੇ ਕਿਸੇ ਹੋਰ ਦੇ ਕੋਲ ਇਹ ਫੋਨ ਗਹਿਣੇ ਰਖਵਾ ਦਿੱਤਾ ਤੇ ਇਸ ਵਿਅਕਤੀ ਨੂੰ ਪੈਸੇ ਦਿਵਾ ਦਿੱਤੇ ਪਰ ਬਾਅਦ ਵਿਚ ਇਹ ਵਿਅਕਤੀ ਇਸ ਪੈਸਿਆਂ ਦੇ ਨਾਲ ਨਸ਼ਾ ਕਰਨ ਲੱਗਿਆ ਅਤੇ ਉਸ ਨੇ ਆਪਣੇ ਮੋਬਾਇਲ ਫੋਨ ਦੀ ਵੀ ਮੰਗ ਕੀਤੀ।ਪਰ ਰਾਜ ਕੁਮਾਰ ਨੇ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ ਜਿਸ ਤੋਂ ਬਾਅਦ ਦੋਨਾਂ ਦੇ ਵਿਚਕਾਰ ਝੜਪ ਹੋਈ

ਅਤੇ ਰਾਜ ਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਜ਼ਿਆਦਾਤਰ ਲੋਕਾਂ ਦੀ ਵਿੱਚ ਨਸ਼ਿਆਂ ਦੀ ਵਜ੍ਹਾ ਕਾਰਨ ਹੀ ਲੜਾਈਆਂ ਹੋ ਜਾਂਦੀਆਂ ਹਨ ਲੋਕਾਂ ਦੇ ਵਿਚ ਤਣਾਅ ਨਾਲ ਜ਼ਿਆਦਾ ਵੱਧਦਾ ਜਾ ਰਿਹਾ ਹੈ ਕਿ ਛੋਟੀ ਜਿਹੀ ਗੱਲ ਤੇ ਗੁੱਸਾ ਕੀਤਾ ਜਾਂਦਾ ਹੈ ਅਤੇ ਇਸ ਤਰ੍ਹਾਂ ਦੇ ਕਦਮ ਚੁੱਕੇ ਜਾਂਦੇ ਹਨ ਸੋ ਇਸ ਮਾਮਲੇ ਸੰਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *