ਸਬਜ਼ੀ ਲੈਣ ਆਈ ਔਰਤ ਨਾਲ ਹੋ ਗਿਆ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਦੇਖਿਆ ਜਾਂਦਾ ਹੈ ਅਕਸਰ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਯਾਰ ਅਤੇ ਪੰਜਾਬ ਦੇ ਵਿੱਚ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜੋ ਕਿ ਨ ਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ ਅਕਸਰ ਹੀ ਉਨ੍ਹਾਂ ਦੇ ਵੱਲੋਂ ਕਈ ਵਾਰ ਅਜਿਹਾ ਕਾਰਨਾਮਾ ਕਰ ਲਿਆ ਜਾਂਦਾ ਹੈ ਜਿਸਦੇ ਨਾਲ ਉਨ੍ਹਾਂ ਦੀ ਅਤੇ ਉਹਨਾਂ ਦੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਇਸਦੇ ਨਾਲ ਹੀ ਇਕ ਵੱਡੀ ਜੁੜੀ ਖਬਰ ਫਰੀਦਕੋਟ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਇਕ ਨੌਜਵਾਨ ਵੱਲੋਂ ਦਿਨ ਦਿਹਾੜੇ ਹੀ ਨ ਸ਼ੇ ਦੀ ਓਵਰਡੋ

ਜ਼ ਦੇ ਕਾਰਣ ਆਪਣੀ ਜ਼ਿੰਦਗੀ ਗਵਾ ਲਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਮਾਂ ਵਿਦੇਸ਼ ਗਈ ਹੋਈ ਸੀ ਜਿਸਦੇ ਵੱਲੋਂ ਵਿਦੇਸ਼ ਵਿੱਚ ਜਾ ਕੇ ਕੰਮਕਾਰ ਕੀਤਾ ਜਾ ਰਿਹਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਨਾਨਾ ਨਾਨੀ ਦੇ ਕੋਲ ਰਹਿ ਰਿਹਾ ਸੀ ਜਿਸ ਦੀ ਉਮਰ ਲਗਪਗ ਉਨੀ ਸਾਲ ਦੱਸੀ ਜਾ ਰਹੀ ਅਤੇ ਇਸਦੇ ਵੱਲੋਂ ਨਸ਼ਾ ਕੀਤਾ ਜਾ ਰਿਹਾ ਸੀ ਜਿਸ ਦੇ ਕਾਰਨ ਇਸ ਦੇ ਵੱਲੋਂ ਜਦੋਂ ਅੱਜ ਇਹ ਨ ਸ਼ਾ ਕੀਤਾ ਗਿਆ ਤਾਂ ਇਸਦੇ ਵੱਲੋਂ ਇਸ ਦੀ ਓਵਰਡੋਜ਼ ਨਹੀਂ

ਚੱਲੇਗੀ ਜਿਸ ਦੇ ਕਾਰਨ ਇਸ ਦੀ ਮੌਤ ਹੋ ਗਈ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚੇ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦੇ ਇਲਾਕੇ ਵਿੱਚ ਵੱਡੇ ਪੱਧਰ ਤੇ ਪਰ ਨ ਸ਼ੇ ਵੇਚੇ ਜਾ ਰਹੇ ਹਨ ਪਰ ਪੁਲੀਸ ਦੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਰੀ ਅਤੇ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *