ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸ ਮਾਰਚ ਨੂੰ ਨਤੀਜੇ ਸਭ ਦੇ ਸਾਹਮਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਦੀ ਜਿੱਤ ਹੋਈ ਸੀ ਜਿਸ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਸੋਲ਼ਾਂ ਮਾਰਚ ਨੂੰ ਸਹੁੰ ਚੁੱਕ ਸਮਾਗਮ ਕੀਤਾ ਗਿਆ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਸਤਾਰਾਂ ਮਾਰਚ ਨੂੰ ਆਪਣਾ ਅਹੁਦਾ ਸੰਭਾਲਿਆ ਪਤਾ ਲੱਗਿਆ ਸੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਇੱਕ ਉਨੀ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਹੁਣ ਆਪਣੀ ਕੈਬਨਿਟ ਚੁਣੀ ਗਈ ਸੀ ਜਿਸਦੇ ਵਿਚ
ਦੱਸ ਮੈਂਬਰਾਂ ਦੇ ਨਾਵਾਂ ਸ਼ਾਮਲ ਸਨ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਚਰਨਜੀਤ ਚੰਨੀ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਦੇ ਨਾਲ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਚੰਡੀਗੜ੍ਹ ਦੇ ਵਿੱਚ ਹੋਈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਮੌਸਮ ਲੋਕਾਂ ਦਾ ਕਹਿਣਾ ਹੈ ਕਿ ਚਰਨਜੀਤ ਚੰਨੀ ਦਾ ਭਗਵੰਤ ਮਾਨ ਨੂੰ ਮਿਲ
ਣਾ ਇਕ ਵਧੀਆ ਗੱਲ ਹੈ ਕਿਉਂਕਿ ਕਿਸੇ ਵੀ ਵਿਅਕਤੀ ਨੂੰ ਆਪਣੀ ਹਾਰ ਭੁਲਾ ਕੇ ਦੂੱਜੇ ਜਿੱਤੇ ਹੋਏ ਮੁੱਖਮੰਤਰੀ ਨੂੰ ਵਧਾਈਆਂ ਦੇਣੀਆਂ ਚਾਹੀਦੀਆਂ ਹਨ ਇਸ ਦੇ ਨਾਲ ਪੰਜਾਬ ਦੇ ਵਿੱਚ ਇਕ ਬਹੁਤ ਵਧੀਆ ਮੈਸੇਜ ਜਾਂਦਾ ਹੈ ਇਸ ਲਈ ਸਾਰੇ ਹੀ ਲੋਕਾਂ ਨੂੰ ਮਿਲ ਕੇ ਰਹਿਣਾ ਚਾਹੀਦਾ ਹੈ ਇਸ ਖ਼ਬਰ ਦੇ ਸੋਮਨਾਥ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ