ਪੰਜਾਬ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੀ ਲੜਕੀ ਨੇ ਪੰਜਾਬ ਸਰਕਾਰ ਤੇ ਖੜ੍ਹੇ ਕੀਤੇ ਸਵਾਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨੰਦ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣਾ ਵੀਰੇਂਦਰ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦਾ ਕਹਿਰ ਵਾਧਾ ਨਜ਼ਰ ਆ ਰਿਹਾ ਹੈ ਜਿਸਦੇ ਨਾਲ ਕੇ ਪੰਜਾਬ ਵਾਸੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਦੇ ਵਿੱਚ ਕਰੁਣਾ ਦਾ ਕਹਿਰ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਥੇ ਗਏ

ਦੱਸਿਆ ਜਾ ਰਿਹਾ ਹੈ ਇੱਥੋਂ ਦੀ ਰਾਜੀਵ ਗਾਂਧੀ ਯੂਨੀਵਰਸਿਟੀ ਦੇ ਵਿੱਚ ਪਹਿਲਾਂ ਸੱਤ ਮਾਮਲੇ ਪਾਜ਼ੀਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਛਿਆਲੀ ਵਿਦਿਆਰਥੀ ਕੋਰੂਨਾ ਦੇ ਨਾਲ ਪੀੜਤ ਪਾਏ ਗਏ ਇਸ ਤੋਂ ਬਾਅਦ ਯੂਨੀਵਰਸਿਟੀ ਦੇ ਵਿੱਚ ਹੜਕੰਪ ਮੱਚ ਗਿਆ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਵਿਦਿਆਰਥੀਆਂ ਦਾ ਚੈੱਕਅੱਪ ਹੋ ਰਿਹਾ ਅਤੇ ਸਾਰੇ ਹੀ ਵਿਦਿਆਰਥੀਆਂ ਦੇ ਵਿੱਚ ਡਰ ਅਤੇ ਸਹਿਮ ਦੇਖਿਆ ਜਾ ਰਿਹਾ ਹੈ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਇਸ ਯੂਨੀਵਰਸਿਟੀ ਨੂੰ ਥੋੜ੍ਹੇ ਸਮੇਂ ਲਈ ਬੰਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਇਸ ਮੁਸੀਬਤ

ਦੇ ਨਾਲ ਨਿਪਟਿਆ ਜਾ ਸਕੇ ਇਸ ਖ਼ਬਰ ਤੇ ਸਾਹਮਣਾ ਤੋਂ ਲੋਕਾਂ ਵਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਕੋਰੋਨਾ ਥੋੜ੍ਹਾ ਸਮਾਂ ਪਹਿਲਾਂ ਜਦੋਂ ਚੋਣਾਂ ਸਾਨੂੰ ਉਸ ਸਮੇਂ ਬਿਲਕੁਲ ਨਹੀਂ ਸੀ ਪਰ ਹੁਣ ਜਿਉਂ ਹੀ ਚੋਣਾਂ ਦਾ ਨਤੀਜਾ ਆ ਚੁੱਕਿਆ ਹੈ ਤਾਂ ਇਹ ਕੋਰੋਨਾ ਫਿਰ ਤੋਂ ਆ ਚੁੱਕਿਆ ਹੈ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

Leave a Reply

Your email address will not be published. Required fields are marked *