ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਦੇ ਨਾਲ ਕਿ ਲੋਕਾਂ ਦੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਰਿਆਂ ਲਈ ਦਿੱਤੇ ਗਏ ਦੱਸਿਆ ਜਾ ਰਿਹਾ ਹੈ ਕਿ ਹੁਣ ਕੋਰੂਨਾ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਸਦੇ ਨਾਲ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਦੇ ਨਾਲ ਹੀ ਜੁੜੀ ਹੀ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਵਿੱਚ ਵੀ ਹੁਣ ਕੋਰੋਨਾ ਵਧ ਰਿਹਾ ਹੈ ਜਿਸ ਦੇ ਨਾਲ ਕਰੋਨਾ ਦੇ ਬਹੁਤ ਸਾਰੇ ਕੇਸ ਚੀਨ ਦੇ ਵਿੱਚ ਪਾਏ ਗਏ ਹਨ ਅਤੇ ਚੀਨ ਦੇ ਵਿੱਚ ਬਹੁਤ ਸਾਰੇ ਸ਼ਹਿਰਾਂ ਦੇ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਹੈ ਇਸ
ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂ ਨਹੀਂ ਸੂਬੇ ਨਾਲ ਜੁੜੀ ਵੱਡੀ ਖ਼ਬਰ ਪੰਜਾਬ ਦੇ ਗੁਆਂਢੀ ਸੂਬੇ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ ਇੱਕ ਸ਼ਹਿਰ ਦੇ ਵਿਚ ਲਾਕਡਾਊਨ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿੱਚ ਵੀ ਬਹੁਤ ਵੱਡੀ ਗਿਣਤੀ ਦੇ ਵਿਚ ਇਹ ਕੋਰੂਨਾ ਕੇਸ ਵਧ ਰਹੇ ਹਨ ਜਿਸਦੇ ਨਾਲ ਦਿੱਲੀ ਵਾਸੀਆਂ
ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਕਿਉਂਕਿ ਜੇਕਰ ਇਸੇ ਤਰੀਕੇ ਦੇ ਨਾਲ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਇਹ ਕੇਸ ਵਧਦੇ ਹਨ ਤਾਂ ਦਿੱਲੀ ਦੇ ਵਿਚ ਵੀ ਲਾਕਡਾਊਨ ਲਗਾਇਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹਾਂ