ਪਿਸਤੇ ਵਾਲੀ ਕੁਲਫੀ ਖਾਣ ਵਾਲੇ ਹੋ ਜਾਓ ਸਾਵਧਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਗੁਰੂ ਘਰਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਬਹੁਤ ਸਾਰੇ ਪੁਲਿਸ ਮੁਲਾਜ਼ਮਾਂ ਦੇ ਵੀਡੀਓ ਅਕਸਰ ਹੀ ਸੋਸ਼ਲ ਮੀਡੀਆ ਤੇ ਆਉਂਦੀਆਂ ਰਹਿੰਦੀਆਂ ਹਨ ਜਿੱਥੇ ਕਿ ਦੇਖਿਆ ਜਾਂਦਾ ਹੈ ਕਿ ਇਨ੍ਹਾਂ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਅਕਸਰ ਹੀ ਅਜਿਹੇ ਕਾਰਨਾਮੇ ਕਰ ਦਿੱਤੇ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ

ਖਡੂਰ ਸਾਹਿਬ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਪੁਲੀਸ ਮੁਲਾਜ਼ਮ ਨੇ ਬਹੁਤ ਜ਼ਿਆਦਾ ਸ਼ਰਾਬ ਪੀ ਰੱਖੀ ਹੈ ਅਤੇ ਉਸ ਵੱਲੋਂ ਆਪਣਾ ਮੋਟਰਸਾਈਕਲ ਵੀ ਨਹੀਂ ਚਲਾਇਆ ਜਾ ਰਿਹਾ ਹੈ ਤੇ ਨਾ ਹੀ ਉਹ ਆਪਣੇ ਪੈਰਾਂ ਤੇ ਖੜ੍ਹਾ ਹੋ ਸਕਦਾ ਹੈ ਜਦ ਤੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਵਿੱਚ ਇੱਥੇ ਇੱਕ ਪੱਤਰਕਾਰ ਦੇ ਬਲੋਚ ਦੀ ਵੀਡੀਓ ਬਣਾ ਲਈ ਜਾਂਦੀ ਹੈ ਅਤੇ ਇਸ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਗਿਆ ਹੈ ਜਿੱਥੇ ਇਹ ਪੱਤਰਕਾਰੀ ਸਵਾਲੀ ਪੁਸ਼ਤਾਂ ਹੋਇਆ ਨਜ਼ਰ ਆ ਰਿਹਾ ਹੈ ਪਰ ਇਸ ਦੇ ਵੱਲੋਂ ਬੋਲਿਆ ਤੱਕ ਨਹੀਂ ਜਾ ਰਿਹਾ ਜਿਸ ਤੋਂ ਲੋਕਾਂ ਵੱਲੋਂ

ਇਸ ਪੁਲੀਸ ਮੁਲਾਜ਼ਮ ਨੂੰ ਲਾਹਨਤਾਂ ਪਾਈਆਂ ਜਾਣ ਜਿੱਥੇ ਕਹੇ ਆਪਣੇ ਆਪ ਨੂੰ ਏਐਸਆਈ ਦੱਸ ਰਿਹਾ ਹੈ ਜਿਸ ਤੋਂ ਲੋਕਾਂ ਵਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਇਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

Leave a Reply

Your email address will not be published. Required fields are marked *