ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮਸ਼ਹੂਰ
ਗਾਇਕ ਸਿੱਧੂ ਮੂਸੇ ਵਾਲਾ ਦੇ ਨਾਲ ਜੁੜੀ ਹੋਈ ਇਹ ਖਬਰ ਸਾਹਮਣੇ ਆਈ ਹੈ ਜਿਥੇ ਕਿ ਉਨ੍ਹਾਂ ਦੀ ਭੈਣ ਅਫਸਾਨਾ ਖਾਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਕਯਾ ਹੈ ਜਿੱਥੇ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਉਹਨਾਂ ਦੇ ਵਲੋਂ ਦੀਵਾਲੀ ਨਹੀਂ ਮਨਾਈ ਜਾਵੇਗੀ ਅਤੇ ਸਾਰੇ ਹੀ ਲੋਕਾਂ ਨੂੰ ਕਾਲੀ ਦੀਵਾਲੀ ਮਨਾਉਣ ਦੀ ਗੱਲ ਕਹੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਹੁਣ ਲੋਕਾਂ ਦੇ ਵਲੋਂ ਅਫਸਾਨਾ ਖਾਨ ਤੇ
ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿਉਂਕਿ ਕੁੱਝ ਸੱਤ ਦਿਨ ਪਹਿਲਾਂ ਹੀ ਰੋਜ਼ਾਨਾ ਖਾਣ ਦਿਓ ਇੱਥੇ ਕਰਵਾ ਚੌਥ ਦਾ ਤਿਉਹਾਰ ਮਨਾਇਆ ਗਿਆ ਸੀ ਅਤੇ ਉਸ ਦੇ ਵੱਲੋਂ ਇਸ ਦੀਆਂ ਫੋਟੋਆਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਗਈਆਂ ਸਨ ਜਿਸ ਤੋਂ ਲੋਕਾਂ ਵਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ