ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਸੁਣ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਉਹ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਨੌਜਵਾਨ ਵਲੋਂ ਕਿਹਾ ਜਾ ਰਿਹਾ ਹੈ ਕਿ ਉਸ ਦੇ ਇੱਥੇ ਇਕ ਨੌਜਵਾਨ ਲੜਕੀ ਦੇ ਨਾਲ ਰਿਲੇਸ਼ਨ ਸਨ
ਦੱਸਿਆ ਜਾ ਰਿਹਾ ਹੈ ਕਿ ਪੰਜ ਸਾਲ ਤੱਕ ਇਕੱਠੇ ਰਹੇ ਹਨ ਅਤੇ ਇਨ੍ਹਾਂ ਦੇ ਵੱਲੋਂ ਇੱਕ ਦੂਜੇ ਦੇ ਨਾਲ ਮੰਗਣੀ ਵੀ ਕਰਵਾ ਲਈ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਇਸ ਨੌਜਵਾਨ ਦੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਨੌਜਵਾਨ ਲਡ਼ਕੀ ਦੇ ਕਿਸੇ ਹੋਰ ਨੌਜਵਾਨ ਦੇ ਨਾਲ ਰਿਲੇਸ਼ਨ ਬਣ ਗਏ ਹਨ ਜਿਸ ਤੋਂ ਬਾਅਦ ਦੱਸੇ ਜਾ ਰਹੇ ਕਿਉਂਕਿ ਇਸ ਲੜਕੀ ਦੇ ਵੱਲੋਂ ਇਸ ਨੌਜਵਾਨ ਨੂੰ ਧੋਖਾ ਦਿੱਤਾ ਗਿਆ ਹੈ ਪਰ ਹੁਣ ਇਸ ਨੌਜਵਾਨ ਵੱਲੋਂ ਇਨਸਾਫ ਦੀ ਮੰਗ ਕੀਤੀ ਅਤੇ
ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਇਹ ਲੜਕੀ ਇਸ ਦੇ ਨਾਲ ਵਿਆਹ ਕਰਵਾਵੇ ਜ਼ਾਕਿਰ ਦੇ ਉੱਪਰ ਜੋ ਵੀ ਇਸ ਨੇ ਪੈਸਾ ਖਰਚ ਕੀਤਾ ਹੈ ਉਹ ਇਸਨੂੰ ਵਾਪਸ ਚਾਹੀਦਾ ਹੈ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਇਸ ਨੌਜਵਾਨ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ