ਅੱਜ ਕੱਲ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੋ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਰੋਜਾਨਾ ਦੀ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਹੁੰਦੀਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵਿਚ ਦਹਿਸ਼ਤ ਦਾ ਮਾਹੌਲ ਰਹਿੰਦਾ ਹੈ ਅੱਜ ਦੇ ਸਮੇਂ ਵਿਚ ਵੱਧ ਦਿਹਾੜੇ ਹੀ ਇਸ ਤਰਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਹੁਣ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਦੋ ਲੁਟੇਰੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਇੱਕ ਲੜਕੇ ਤੋਂ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕਰਦੇ ਹਨ ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਲੜਕਾ
ਇਕ ਵਾਰ ਮੋਟਰਸਾਈਕਲ ਇਨ੍ਹਾਂ ਦੇ ਹਵਾਲੇ ਕਰ ਦਿੰਦਾ ਹੈ ਪਰ ਉਸ ਤੋਂ ਬਾਅਦ ਇਹ ਇਨ੍ਹਾਂ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕਰਦਾ ਹੈ ਜਿਸ ਤੋਂ ਬਾਅਦ ਇਹ ਲੁਟੇਰੇ ਇਸ ਦਾ ਮੋਟਰਸਾਈਕਲ ਦਾ ਇਹ ਸੁੱਟ ਕੇ ਭੱਜ ਜਾਂਦੇ ਹਨ ਜਿਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।