ਅੰਮ੍ਰਿਤਸਰ ‘ਚ ਬੀਤੀ ਰਾਤ ਖੁੱਲ੍ਹੀ ਗੋ ਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਕਚਿਹਰੀ ਚੌਕ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੇ ਸਵਿਫਟ ਕਾਰ ‘ਚ ਆ ਰਹੇ ਕੁਝ ਨੌਜਵਾਨਾਂ ‘ਤੇ ਗੋ ਲੀਆਂ ਚਲਾ ਦਿੱਤੀਆਂ। ਗੋ ਲੀਆਂ ਕਾਰ ਨੂੰ ਲੱਗੀਆਂ, ਪਰ ਇਕ ਗੋਲੀ ਕਾਰ ਵਿਚੋਂ ਨਿਕਲ ਕੇ ਨੌਜਵਾਨ ਨੂੰ ਲੱਗੀ। ਜਿਸ ਦੌਰਾਨ ਗੋਲੀ ਲੱਗਣ ਨਾਲ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਅੱਜ ਸਵੇਰੇ ਇਲਾਜ ਦੌਰਾਨ ਨੌਜਵਾਨ ਦੀ ਮੌ ਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂ ਨਿਤੀਸ਼ ਉਰਫ ਸਾਹਿਲ ਹੈ ਅਤੇ ਉਹ ਇਕ ਗਰੀਬ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਨਿਤਿਸ਼ ਉਰਫ ਸਾਹਿਲ ਦਾ ਦੋਸਤ ਹੋਟਲ ਵਿਚ ਸਾਊਂਡ ਸਿਸਟਮ ਦਾ ਕੰਮ ਕਰਦਾ ਹੈ ਅਤੇ ਨਿਤਿਸ਼ ਨੂੰ ਸਾਊਂਡ ਰਿਪੇਅਰ ਲਈ ਆਪਣੇ ਨਾਲ ਲੈ ਗਿਆ। ਉਸ ਨੇ ਦੱਸਿਆ ਕਿ ਉਹ ਸਟੇਸ਼ਨ ‘ਤੇ ਖਾਣਾ ਖਾ ਕੇ ਟਰੇਨ ਵੱਲ ਆ ਰਿਹਾ ਸੀ ਕਿ ਅਚਾਨਕ ਦੋ ਅਣਪਛਾਤੇ ਨੌਜਵਾਨਾਂ ਨੇ ਉਸ ‘ਤੇ ਗੋ ਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਗੋ ਲੀ ਕਾਰ ਚੋਂ ਨਿਕਲੀ ਤੇ ਅੰਦਰ ਬੈਠੇ ਨਿਤੀਸ਼ ਨੂੰ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਅੱਜ ਸਵੇਰੇ ਉਸ ਦੀ ਮੌ ਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਜਲਦ ਤੋਂ ਜਲਦ ਗ੍ਰਿ ਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਿਤੀਸ਼ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਅਸੀਂ ਨਿਆਂ ਅਤੇ ਮਦਦ ਲਈ ਸਰਕਾਰ ਨੂੰ ਅਪੀਲ ਕਰਦੇ ਹਾਂ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ