4 ਜਵਾਨ ਪੁੱਤ ਕਰ ਗਏ ਖੁ ਦਕੁਸ਼ੀ ਤਾਂ ਸਦਮੇ ਚ ਪਹੁੰਚੀ ਮਾਂ ਝੋਨਾ ਲਾ ਗੁਜ਼ਾਰਾ ਕਰਦੇ ਇਹ 75 ਸਾਲ ਦੇ ਬਜ਼ੁਰਗ ਦੀ ਦਾਸਤਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਨਸਾ ਵਿਚ 75 ਸਾਲਾ ਮਹਿੰਦਰ ਸਿੰਘ 12 ਕਿਲੋਮੀਟਰ ਪੈਦਲ ਚੱਲ ਕੇ ਖੇਤਾਂ ਵਿਚ ਝੋਨਾ ਲਗਾਉਂਦਾ ਹੈ। ਬਜ਼ੁਰਗ ਦੇ 4 ਪੁੱਤਰਾਂ ਨੇ ਕਰਜ਼ੇ ਕਾਰਨ ਖੁ ਦਕੁਸ਼ੀ ਕਰ ਲਈ ਹੈ, ਜਿਸ ਕਾਰਨ ਉਸ ਦੀ ਪਤਨੀ ਬੀਮਾਰ ਹੋ ਕੇ ਮੰਜੇ ਤੇ ਪਈ ਹੋਈ ਹੈ। ਬਜ਼ੁਰਗ ਨੇ ਦਿਹਾੜੀ ਦੋ ਵਕਤ ਦੀ ਰੋਟੀ ਲਈ ਮਜ਼ਦੂਰੀ ਕਰਨੀ ਸ਼ੁਰੂ ਕਰ ਦਿੱਤੀ। ਜ਼ਿੰਦਗੀ ਦੇ ਆਖਰੀ ਸਫ਼ਰ ਵਿਚ ਵੀ ਰੱਬ ਨੇ ਇਸ ਬਜ਼ੁਰਗ ਦੀ ਕਿਸਮਤ ਵਿਚ ਵੀ ਇਹੀ ਲਿਖਿਆ ਹੋਵੇਗਾ।

75 ਸਾਲਾ ਮਹਿੰਦਰ ਸਿੰਘ ਇਨ੍ਹਾਂ ਗਰਮੀਆਂ ਵਿਚ ਝੁਕ ਕੇ ਝੋਨਾ ਲਗਾ ਰਿਹਾ ਹੈ। ਇਕ ਬਜ਼ੁਰਗ ਝੋਨਾ ਲਗਾਉਣ ਲਈ 12 ਕਿਲੋਮੀਟਰ ਪੈਦਲ ਚੱਲਦਾ ਹੈ। ਚਾਰ ਪੁੱਤਰਾਂ ਦੇ ਦੁੱਖ ਚ ਪਤਨੀ ਬਿਸਤਰੇ ਤੇ ਮਾਨਸਿਕ ਤੌਰ ਤੇ ਪਰੇਸ਼ਾਨ ਹੈ। ਹੁਣ ਜਦੋਂ ਦੋ ਵਕਤ ਦੀ ਰੋਟੀ ਲਈ ਪੈਸੇ ਨਹੀਂ ਹਨ ਤੇ ਉਸ ਦੀ ਪਤਨੀ ਲਈ ਦਵਾਈਆਂ ਵੀ ਨਹੀਂ ਹਨ ਤਾਂ ਮਹਿੰਦਰ ਸਿੰਘ ਨੇ ਖੇਤਾਂ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ।

ਮਹਿੰਦਰ ਸਿੰਘ ਨੂੰ ਰੋਜ਼ਾਨਾ 200 ਤੋਂ 300 ਰੁਪਏ ਦਿਹਾੜੀ ਮਿਲਦੀ ਹੈ ਪਰ ਪੇਟ ਦੀ ਅੱਗ ਉਸ ਨੂੰ ਇਹ ਦਰਦ ਮਹਿਸੂਸ ਨਹੀਂ ਹੋਣ ਦਿੰਦੀ। ਮਹਿੰਦਰ ਸਿੰਘ ਨੇ ਕਿਹਾ ਕਿ ਕਰਜ਼ੇ ਕਾਰਨ ਖੁ ਦਕੁਸ਼ੀ ਕਰਨ ਵਾਲੇ ਪੁੱਤਾਂ ਦੀ ਕੋਈ ਸਰਕਾਰੀ ਮਦਦ ਨਹੀਂ ਕੀਤੀ ਗਈ, ਕਿਉਂਕਿ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਉਹ ਸਰਕਾਰੀ ਕਰਜ਼ਾ ਦਿਖਾਉਣਗੇ ਤਾਂ ਹੀ ਉਨ੍ਹਾਂ ਨੂੰ ਮਦਦ ਮਿਲੇਗੀ। ਇਸ ਦੁਨੀਆ ਤੋਂ ਚਲੇ ਗਏ ਪਰ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਕੋਲ ਇਸ ਗਰੀਬ ਆਦਮੀ ਦੀ ਮਦਦ ਕਰਨ ਦੀ ਦਇਆ ਨਹੀਂ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *