ਦੀਪ ਸਿੱਧੂ ਦੀ ਮੌ ਤ ਬਾਰੇ ਹੋਏ ਅਜਿਹੇ ਖੁਲਾਸੇ ਜੋ ਉਡਾ ਦੇਣਗੇ ਹੋਸ਼!

Latest Update

ਦੀਪ ਸਿੱਧੂ ਜੋ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਦੇ ਵੱਲੋਂ ਵੀ ਉਨ੍ਹਾਂ ਦੀ ਮੌਤ ੳੁੱਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇੱਥੋਂ ਤੱਕ ਕਿ ਹੰਝੂ ਹੀ ਵਹਾਏ ਜਾ ਰਹੇ ਹਨ ਦੀਪ ਸਿੱਧੂ ਬਹੁਤ ਲੋਕਾਂ ਦੀਆਂ ਦਿਲਾਂ ਦੇ ਉੱਤੇ ਰਾਜ ਕਰਦਾ ਸੀ ਦੱਸ ਦਈਏ ਕਿ ਦੀਪ ਸਿੱਧੂ ਇੱਕ ਫ਼ਿਲਮੀ ਅਦਾਕਾਰ ਵੀ ਰਹੇ ਹਨ ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਦੌਰਾਨ ਉਹ ਕਾਫ਼ੀ ਸਦਾ ਸੁਰਖੀਆਂ ਵਿੱਚ ਆਏ ਸੀ ਅਤੇ ਉਨ੍ਹਾਂ ਦੀ ਅਹਿਮ ਭੂਮਿਕਾ ਵੀ ਨਿਭਾ ਰਹੀ ਸੀ ਭਾਵੇਂ ਕਿ ਛੱਬੀ ਜਨਵਰੀ

ਦੀ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਬਹੁਤ ਲੋਕਾਂ ਨੇ ਉਨ੍ਹਾਂ ਨੂੰ ਗੱਦਾਰ ਵੀ ਕਿਹਾ ਸੀ ਅਤੇ ਉਨ੍ਹਾਂ ਦੇ ਖ਼ਿਲਾਫ਼ ਵੀ ਬੋਲਿਆ ਗਿਆ ਸੀ ਇੱਥੋਂ ਤੱਕ ਕੇ ਦੀਪ ਸਿੱਧੂ ਨੇ ਜੇਲ੍ਹ ਵੀ ਕੱਟੀ ਸੀ ਪਰ ਉਹ ਕਦੇ ਵੀ ਆਪਣੇ ਅਸੂਲਾਂ ਤੋਂ ਨਹੀਂ ਭਟਕੇ ਸੀ ਜਿਸ ਗੱਲ ਤੇ ਉਹ ਅੜੇ ਹੋਏ ਸੀ ਉਹ ਆਪਣੇ ਅਸੂਲਾਂ ਦੇ ਉੱਤੇ ਕਾਇਮ ਰਹੇ ਭਾਵਨਾ ਦਾ ਇੱਕ ਸਟੈਂਡ ਸੀ ਕਿਸੇ ਦੇ ਕਹਿਣ ਤੇ ਉਹ ਬਦਲਿਆ ਨਹੀਂ ਕਰਦੇ ਸੀ ਉਨ੍ਹਾਂ ਨੂੰ ਬਹੁਤ ਜ਼ਿਆਦਾ ਜਾਣਕਾਰੀ ਸੀ ਕਿ ਕਿਸ ਤਰੀਕੇ ਨਾਲ ਪੰਜਾਬ ਦਾ ਸਿਸਟਮ ਸੁਧਾਰਿਆ ਜਾ ਸਕਦਾ ਹੈ ਜਾਂ ਫਿਰ ਨੌਜਵਾਨਾਂ ਨੂੰ ਇਕੱਠਾ ਕਰਕੇ ਇਕ ਵਧੀਆ ਪੰਜਾਬ ਬਣਾਇਆ ਜਾ ਸਕਦਾ ਹੈ ਅਕਸਰ ਹੀ ਉਹ ਕੌਮ ਦੀ ਗੱਲ ਕਰਿਆ ਕਰਦੇ ਸੀ ਕੌਮ ਨੂੰ ਅੱਗੇ ਲਿਜਾਣ ਦੀ ਗੱਲ ਕਰਦੀ ਸੀ ਪਰ ਲੰਘੀ ਰਾਤ ਉਨ੍ਹਾਂ ਦੀ ਕਾਰ ਦਾ ਐਕਸੀਡੈਂਟ

ਹੋਇਆ ਦੱਸ ਦਈਏ ਕਿ ਉਨ੍ਹਾਂ ਦੀ ਪ੍ਰੇਮਿਕਾ ਰੀਨਾ ਰਾਏ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਕਿਸਾਨੀ ਅੰਦੋਲਨ ਦੌਰਾਨ ਸਾਰੇ ਲੋਕ ਦੀਪ ਸਿੱਧੂ ਦੇ ਖਿਲਾਫ ਹੋ ਗਏ ਸੀ ਤਾਂ ਉਸ ਸਮੇਂ ਰੀਨਾ ਰਾਏ ਉਨ੍ਹਾਂ ਦੇ ਨਾਲ ਮੌਜੂਦ ਸੀ ਭਾਵ ਉਨ੍ਹਾਂ ਦਾ ਸਾਥ ਦੇ ਰਹੇ ਸੀ ਇਸ ਦੌਰਾਨ ਜਦੋਂ ਦੀਪ ਸਿੱਧੂ ਜੇਲ੍ਹ ਤੋਂ ਬਾਹਰ ਆਏ ਸੀ ਉਸ ਸਮੇਂ ਉਨ੍ਹਾਂ ਨੇ ਰੀਨਾ ਰਾਏ ਦੇ ਨਾਲ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸੀ ਜਿਸਦੇ ਵਿਚ ਉਹਨਾਂ ਨੇ ਰੀਨਾ ਰਾਏ ਦੀ ਬਹੁਤ ਹੀ ਜ਼ਿਆਦਾ ਤਾਰੀਫ਼ ਕੀਤੀ ਸੀ ਉਨ੍ਹਾਂ ਦਾ ਕਹਿਣਾ ਸੀ ਕਿ ਰੀਨਾ ਰਾਏ ਨੇ

ਉਨ੍ਹਾਂ ਦਾ ਕਦੇ ਵੀ ਕੋਈ ਸਾਥ ਨਹੀਂ ਛੱਡਿਆ ਅਤੇ ਹੁਣ ਜਦੋਂ ਉਨ੍ਹਾਂ ਦੀ ਮੌਤ ਹੋਈ ਹੈ ਤਾਂ ਉਸ ਸਮੇਂ ਵੀ ਰੀਨਾ ਰਾਏ ਉਨ੍ਹਾਂ ਦੇ ਨਾਲ ਹੀ ਸੀ ਪਰ ਰੀਨਾ ਰਾਏ ਬਿਲਕੁਲ ਹੀ ਸੁਰੱਖਿਅਤ ਹਨ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸੱਟ ਨਹੀਂ ਲੱਗੀ ਪਰ ਦੂਸਰੇ ਪਾਸੇ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਹੈ ਜਿਸ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਅਰਦਾਸ ਵੀ ਕੀਤੀ ਜਾ ਰਹੀ ਹੈ ਨੌਜਵਾਨਾਂ ਦੇ ਵਿੱਚ ਵੀ ਬਹੁਤ ਜ਼ਿਆਦਾ ਦੁੱਖ ਵੇਖਿਆ ਜਾ ਰਿਹਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *