ਪ੍ਰਕਾਸ਼ ਸਿੰਘ ਬਾਦਲ ਆਖ਼ਿਰਕਾਰ ਕਿਸ ਵਜ੍ਹਾ ਕਰਕੇ ਖੜ੍ਹੇ ਹਨ ਵੋਟਾਂ ,ਚ ,ਕਾਰਨ ਜਾਣ ਹੋ ਜਾਓਗੇ ਹੈਰਾਨ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਸ ਸਮੇਂ ਪੰਜਾਬ ਦੇ ਵਿੱਚ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੇ ਵਿੱਚ ਕੁੱਝ ਦਿਨ ਰੈਲੀਆਂ ਨੂੰ ਦੇਖ ਕੇ ਲਗਾਤਾਰ ਆਪਣੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ ਸਭ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਵੱਖ ਵੱਖ ਚੋਣ ਹਲਕਿਆਂ ਤੋਂ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਮੁੱਖ ਮੰਤਰੀ ਦੇ ਚਿਹਰੇ ਨੂੰ ਐਲਾਨ ਦਿੱਤਾ ਗਿਆ ਹੈ ਅਤੇ ਨਾਲ ਹੀ ਚੋਣ ਕਮਿਸ਼ਨ

ਦੇ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਵੱਖ ਵੱਖ ਚੋਣ ਹਲਕਿਆਂ ਦੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕੀਤਾ ਗਿਆ ਹੈ ਉੱਥੇ ਹੀ ਰਾਜਨੀਤੀ ਵਿੱਚ ਬਹੁਤ ਸਾਰੇ ਨਵੇਂ ਚਿਹਰੇ ਵੀ ਸ਼ਾਮਲ ਹਨ ਅਤੇ ਰਾਜਨੀਤੀ ਵਿੱਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ ਅਜੇ ਕੁਝ ਇਹੋ ਜਿਹੇ ਚਿਹਰੇ ਵੋਟਾਂ ਦੇ ਵਿੱਚ ਖੜ੍ਹੇ ਹੋ ਚੁੱਕੇ ਹਨ ਜਿਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ ਸੀ ਕਿ ਇਹ ਵੀ ਰਾਜਨੀਤੀ ਦੇ ਵਿਚ ਇਸ ਤਰੀਕੇ ਦੇ ਨਾਲ

ਉਤਰ ਜਾਣਗੇ ਜੇਕਰ ਦੇਖਿਆ ਜਾਵੇ ਤਾਂ ਇਸ ਵੇਲੇ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਪਾਰਟੀਆਂ ਬਣ ਚੁੱਕੀਆਂ ਹਨ ਅਤੇ ਇਸ ਵਾਰ ਇਹ ਸਮਝ ਨਹੀਂ ਆ ਰਿਹਾ ਹੈ ਕਿ ਆਖਿਰਕਾਰ ਮੁੱਖਮੰਤਰੀ ਚਿਹਰਾ ਕੌਣ ਬਣ ਸਕਦਾ ਹੈ ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਜਿਥੇ ਬੀਤੇ ਦਿਨੀਂ ਕੋਰੋਨਾ ਦੀ ਲਪੇਟ ਵਿਚ ਆਉਣ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਉੱਥੇ ਹੀ ਉਨ੍ਹਾਂ ਵੱਲੋਂ ਲੰਬੀ ਤੋਂ ਚੋਣ ਲੜਨ ਦੀ ਖ਼ਬਰ ਵੀ ਸਾਹਮਣੇ ਆਈ ਹੈ ਅਤੇ ਉਨ੍ਹਾਂ ਦੇ ਵੱਲੋਂ

ਕਿਹਾ ਗਿਆ ਹੈ ਕਿ ਉਹਨਾਂ ਦੇ ਵੱਲੋਂ ਵੀ ਚੋਣ ਲੜੀ ਜਾਵੇਗੀ ਬੇਸ਼ੱਕ ਉਨ੍ਹਾਂ ਦੀ ਉਮਰ ਇਸ ਵੇਲੇ ਚਰੱਨਵੇ ਸਾਲ ਹੈ ਪਰ ਫੇਰ ਵੀ ਉਨ੍ਹਾਂ ਦੇ ਵੱਲੋਂ ਲੰਬੀ ਤੋਂ ਚੋਣ ਲੜੀ ਜਾ ਰਹੀ ਹੈ ਅਤੇ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਉੱਥੋਂ ਕੋਈ ਵੀ ਨਹੀਂ ਹਰਾ ਸਕਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *