ਮਹੀਨਾ ਪਹਿਲਾਂ ਹੋਇਆ ਕੁੜੀ ਦਾ ਤਲਾਕ ਦੇਖੋ ਕੌਣ ਮਾਰ ਕੇ ਸੁੱਟ ਗਿਆ ਇੰਨੀ ਸੋਹਣੀ ਧੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੋਂ ਇੱਕ ਦੁਖਦਾਈ ਖ਼ਬਰ ਆਈ ਹੈ। ਮੋਗਾ ਵਿੱਚ ਸੜਕ ਕਿਨਾਰੇ ਇੱਕ ਲੜਕੀ ਦੀ ਲਾ ਸ਼ ਭੇਤਭਰੇ ਹਾਲਾਤ ਵਿੱਚ ਮਿਲੀ ਹੈ, ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਮ੍ਰਿਤਕ ਲੜਕੀ ਦੀ ਪਛਾਣ ਜਸਵਿੰਦਰ ਕੌਰ ਵਜੋਂ ਹੋਈ ਹੈ। ਲੜਕੀ ਰਣੀਆਂ ਪਿੰਡ ਦੀ ਰਹਿਣ ਵਾਲੀ ਸੀ ਅਤੇ ਪਿੰਡ ਬੁੱਟਰ ਵਿਚ ਵਿਆਹੀ ਹੋਈ ਸੀ।ਲੜਕੀ ਦਾ ਇਕ ਮਹੀਨਾ ਪਹਿਲਾਂ ਹੀ ਤਲਾਕ ਹੋ ਗਿਆ ਸੀ। ਲੜਕੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਪੁਲਸ ਮੁਤਾਬਕ ਸ਼ੁਰੂਆਤੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਮੌ ਤ ਕਿਸੇ ਵਾਹਨ ਕਾਰਨ ਹੋਈ ਹੈ।

ਪੁਲਸ ਨੂੰ ਦਿੱਤੇ ਬਿਆਨ ‘ਚ ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਦਾ ਇਕ ਮਹੀਨਾ ਪਹਿਲਾਂ ਤਲਾਕ ਹੋ ਗਿਆ ਸੀ ਅਤੇ ਉਹ ਸਾਡੇ ਨਾਲ ਰਹਿ ਰਹੀ ਸੀ। ਇਸ ਤੋਂ ਪਹਿਲਾਂ ਵੀ ਉਸ ਨੇ ਕਈ ਵਾਰ ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ ਬੀਤੇ ਦਿਨ ਵੀ ਅਜਿਹਾ ਹੀ ਹੋਇਆ ਸੀ, ਇਸ ਲਈ ਮਾਂ ਨੇ ਆਪਣੇ ਹੱਥ ਬੰਨ੍ਹ ਲਏ ਤਾਂ ਕਿ ਉਹ ਭੱਜ ਨਾ ਸਕੇ ਪਰ ਫਿਰ ਵੀ ਉਹ ਬਿਨਾਂ ਦੱਸੇ ਘਰੋਂ ਭੱਜ ਗਈ ਤੇ ਹਾਦਸਾ ਵਾਪਰ ਗਿਆ। ਡੀ ਐੱਸ ਪੀ ਭਾਟੀਆ ਨੇ ਦੱਸਿਆ ਕਿ ਜਾਂਚ ਤੋਂ ਲੱਗਦਾ ਹੈ ਕਿ ਲੜਕੀ ਦੀ ਮੌਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਚ ਆਉਣ ਨਾਲ ਹੋਈ ਹੈ। ਹਾਲਾਂਕਿ, ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *