ਲਵ ਮੈਰਿਜ ਕਰਵਾ ਮੁੰਡੇ ਨੇ ਕੁੜੀ ਨੂੰ ਦਿੱਤੀ ਦਰਦਨਾਕ ਮੌ ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨੇੜਲੇ ਪਿੰਡ ਹਸਨਪੁਰ ਚ ਪ੍ਰੇਮ ਵਿਆਹ ਤੋਂ ਬਾਅਦ ਪਤਨੀ ਦੇ ਚਰਿੱਤਰ ਤੇ ਸ਼ੱਕ ਹੋਣ ਤੋਂ ਬਾਅਦ ਕ ਤਲ ਦਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੜਕੀ ਦੇ ਭਰਾ ਬਲਵਿੰਦਰ ਸਿੰਘ ਵਾਸੀ ਘੜੂੰਵਾਲਾ ਨੇ ਦੱਸਿਆ ਕਿ ਉਸ ਦੀ ਭੈਣ ਜਸਵੀਰ ਕੌਰ ਅਮਨੀ ਵਾਸੀ ਪਿੰਡ ਘੁੱਦੂਵਾਲਾ ਨੇ ਕਰੀਬ ਢਾਈ ਸਾਲ ਪਹਿਲਾਂ ਪਿੰਡ ਹਸਨਪੁਰ ਦੇ ਯਾਦਵਇੰਦਰ ਸਿੰਘ ਯਾਦਵ ਪੁੱਤਰ ਬਲਵਿੰਦਰ ਸਿੰਘ ਨਾਲ ਪਰਿਵਾਰ ਦੀ ਸਹਿਮਤੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ।

ਪਰ ਕੁਝ ਸਮੇਂ ਬਾਅਦ ਪਤੀ-ਪਤਨੀ ਵਿਚ ਮਤਭੇਦ ਹੋਣ ਕਾਰਨ ਲੜਾਈ-ਝਗੜੇ ਹੁੰਦੇ ਸਨ ਅਤੇ ਯਾਦਵਿੰਦਰ ਸਿੰਘ ਮੇਰੀ ਭੈਣ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਬੀਤੀ ਰਾਤ ਯਾਦਵਿੰਦਰ ਸਿੰਘ ਨੇ ਮੇਰੀ ਭੈਣ ਦਾ ਗਲ ਘੁੱਟ ਕੇ ਕ ਤਲ ਕਰ ਦਿੱਤਾ ਅਤੇ ਉਸ ਦੀ ਲਾ ਸ਼ ਨੂੰ ਛੱਤ ਵਾਲੇ ਪੱਖੇ ਨਾਲ ਲਟਕਾ ਕੇ ਖੁਦਕੁਸ਼ੀ ਕਰ ਲਈ। ਮੇਰੀ ਭੈਣ ਦਾ ਇੱਕ 2 ਸਾਲ ਦਾ ਬੇਟਾ ਹੈ। ਥਾਣਾ ਸਦਰ । ਲੜਕੀ ਦੇ ਭਰਾ ਬਲਵਿੰਦਰ ਸਿੰਘ ਦੇ ਬਿਆਨ ਤੇ ਉਸ ਦੇ ਪਤੀ ਯਾਦਵਿੰਦਰ ਸਿੰਘ ਯਾਦਵ ਖ਼ਿਲਾਫ਼ ਕ ਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *