ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਇਸ ਖ਼ਬਰ ਨੂੰ ਜਾਣਨਾ ਤੁਹਾਡੇ ਲਈ ਵੀ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਹੁਣੇ ਹੁਣੇ ਸਤਾਰਾਂ ਤੋਂ ਵੀਹ ਫਰਵਰੀ ਤਕ ਪੰਜਾਬ ਚ ਲੱਗ ਸਕਦੀ ਹੈ ਇਹ ਪਾਬੰਦੀ ਅਤੇ ਇਸ ਪਾਬੰਦੀ ਨੂੰ ਜਾਣ ਲੈਣਾ ਤੁਹਾਡੇ ਲਈ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਤਾਂ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਵਿਧਾਨ ਸਭਾ ਦੀਆਂ ਚੋਣਾਂ ਪੰਜਾਬ ਚ ਹੋਣ ਵਾਲੀਆਂ ਹਨ ਅਤੇ ਸਿਆਸੀ ਪਾਰਟੀਆਂ ਇਸ ਵੇਲੇ ਬਹੁਤ ਹੀ ਜ਼ਿਆਦਾ ਗਰਮਾਇਆ ਹੋਈਆਂ ਹਨ ਹਰ ਇੱਕ ਦੇ ਵਲੋਂ ਆਪਣੇ ਆਪਣੇ ਤਰੀਕੇ ਦੇ ਨਾਲ ਤੰਜ ਕੱਸੇ ਜਾ ਰਹੇ ਹਨ ਅਤੇ ਆਪਣੇ ਆਪਣੇ ਤਰੀਕੇ ਦੇ ਨਾਲ ਪ੍ਰਚਾਰ
ਕੀਤਾ ਜਾ ਰਿਹਾ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਆਪਣਾ ਪ੍ਰਚਾਰ ਬੜੇ ਵਧੀਆ ਤਰੀਕੇ ਦੇ ਨਾਲ ਅਤੇ ਬੜੇ ਵੱਡੇ ਪੱਧਰ ਉੱਤੇ ਕੀਤਾ ਜਾ ਰਿਹਾ ਹੈ ਅਤੇ ਦੇਖਣ ਨੂੰ ਇੰਜ ਲੱਗ ਰਿਹਾ ਹੈ ਕਿ ਪੰਜਾਬ ਦੇ ਵਿੱਚ ਇਸ ਵੇਲੇ ਆਮ ਆਦਮੀ ਪਾਰਟੀ ਦਾ ਬਹੁਤ ਵੱਡਾ ਬੋਲਬਾਲਾ ਦੇਖਣ ਨੂੰ ਮਿਲ ਰਿਹਾ ਹੈ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦਰਦਨਾਕ ਚਾਹੁੰਦੇ ਹਾਂ ਕਿ ਸਤਾਰਾਂ ਤਰੀਕ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਮਲੋਟ ਪਹੁੰਚਣਾ ਹੈ ਅਤੇ ਉਸ ਦੇ ਨਾਲ ਹੀ ਸਤਾਰਾਂ ਤਰੀਕ ਨੂੰ ਪੂਰੇ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਉਨ੍ਹਾਂ ਅਰੋੜਾ ਨੂੰ ਬਿਲਕੁਲ ਬੰਦ ਕਰ ਦਿੱਤਾ ਜਾਵੇਗਾ ਜਿਥੇ ਆਵਾਜਾਈ ਬਹੁਤ ਜ਼ਿਆਦਾ ਹੈ ਅਤੇ ਜਿਸ ਰਸਤੇ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣਾ ਹੈ ਉਸ ਜਗ੍ਹਾ ਨੂੰ ਬਿਲਕੁਲ ਬੰਦ ਕਰ ਦਿੱਤਾ ਜਾਵੇਗਾ
ਅਤੇ ਦੂਜਾ ਰਸਤਾ ਅਧਿਕਾਰੀਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਉਸ ਰਸਤੇ ਰਾਹੀਂ ਜਿਨ੍ਹਾਂ ਲੋਕਾਂ ਨੇ ਆਉਣਾ ਹੈ ਆ ਸਕਦੇ ਹਨ ਪਰ ਉਸ ਰਸਤੇ ਰਾਹੀਂ ਬਿਲਕੁਲ ਵੀ ਨਹੀਂ ਲੰਘਣ ਦਿੱਤਾ ਜਾਵੇਗਾ ਰਸਤੇ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆ ਰਹੇ ਹੋਣਗੇ ਇਸ ਵੇਲੇ ਸੁਰੱਖਿਆ ਦੇ ਇੰਤਜ਼ਾਮ ਬਹੁਤ ਵੱਡੇ ਪੱਧਰ ਉੱਤੇ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਵੀਹ ਤਰੀਕਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਵੀ ਕਈ ਵੱਡੇ ਐਲਾਨ ਕਰ ਦਿੱਤੇ ਗਏ ਹਨ ਜਿਸਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ