ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੇ ਵੱਲੋਂ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਲੋਕਾਂ ਨੂੰ ਆਪਣੇ ਵੱਲ ਕਰਨਾ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਵੋਟਾਂ ਮਿਲਣ ਅਤੇ ਉਹ ਆਪਣੀ ਸਰਕਾਰ ਬਣਾਉਣ ਪਰ ਦੇਖਿਆ ਜਾਵੇ ਤਾਂ ਪੰਜਾਬ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ ਬੇਰੁਜ਼ਗਾਰੀ ਹੋਣ ਕਾਰਨ ਹੀ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਦਿਨੋ ਦਿਨ
ਖ਼ਰਾਬ ਹੁੰਦੇ ਜਾ ਰਹੇ ਹਨ ਜਿਨ੍ਹਾਂ ਦੇ ਕੋਲ ਕੁਝ ਪੈਸਾ ਹੈ ਉਹ ਆਪਣਾ ਪੈਸਾ ਲਗਾ ਕੇ ਵਿਦੇਸ਼ਾਂ ਵੱਲ ਜਾ ਰਹੇ ਹਨ ਇਸ ਤੋਂ ਇਲਾਵਾ ਜਿਨ੍ਹਾਂ ਕੋਲ ਪੈਸਾ ਨਹੀਂ ਹੈ ਉਹ ਨਸ਼ਿਆਂ ਦੇ ਵਿੱਚ ਜਾ ਰਹੇ ਹਨ ਅਤੇ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ ਇਸ ਤੋਂ ਇਲਾਵਾ ਡਿਗਰੀਆਂ ਕਰਕੇ ਕੁਚਲ ਨੌਜਵਾਨ ਛੋਟੇ ਮੋਟੇ ਕੰਮ ਕਰਦੇ ਹੋਏ ਦਿਖਾਈ ਦੇ ਰਹੇ ਹਨ ਜਿਸ ਕਾਰਨ ਉਨ੍ਹਾਂ ਦਾ ਗੁਜ਼ਾਰਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਨਾਲ ਹੋ ਰਿਹਾ ਹੈ ਇਸ ਕਾਰਨ ਹੀ ਬਹੁਤ ਸਾਰੇ ਨੌਜਵਾਨ ਅੱਜ ਦੇ ਸਮੇਂ ਵਿੱਚ ਸਰਕਾਰ ਨੂੰ ਲਾਹਨਤਾਂ ਪਾ ਰਹੇ ਹਨ ਦੇਖਿਆ ਜਾਵੇ ਤਾਂ ਚਾਰੇ ਪਾਸੇ ਨਜ਼ਰ ਮਾਰ ਕੇ ਇਹ ਦਿਖਾਈ ਦਿੰਦਾ ਹੈ ਕਿ ਸਰਕਾਰ ਦੀਆਂ ਗਲਤ ਨੀਤੀਆਂ ਦਾ ਨਤੀਜਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਪਰ ਫਿਰ ਵੀ ਇਨ੍ਹਾਂ ਸਰਕਾਰਾਂ ਦੇ ਵੱਲੋਂ ਵੋਟ ਮੰਗਣ ਸਮੇਂ ਕਿਸੇ ਵੀ
ਪ੍ਰਕਾਰ ਦਾ ਵਾਅਦਾ ਕਰ ਦਿੰਦੇ ਹਨ ਅਤੇ ਲੋਕਾਂ ਨੂੰ ਆਪਣੇ ਵੱਲ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਲੋਕਾਂ ਦੇ ਨਾਲ ਇਹ ਵਾਅਦਾ ਕੀਤਾ ਗਿਆ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਆਉਣ ਵਾਲੇ ਪਹਿਲੇ ਹਫ਼ਤੇ ਦੇ ਵਿੱਚ ਹੀ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲ ਜਾਣਗੀਆਂ ਇਸ ਨੂੰ ਦੇਖ ਕੇ ਇਹ ਅੰਦਾਜ਼ਾ ਵੀ ਲਗਾਇਆ ਜਾ ਸਕਦਾ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਹ ਸਭ ਕੁਝ ਝੂਠ ਬੋਲਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਪੰਜ ਸਾਲਾਂ ਦੇ ਵਿੱਚ ਜਾਂ ਫਿਰ ਚਰਨਜੀਤ ਸਿੰਘ ਚੰਨੀ ਦੇ ਦੋ ਤਿੰਨ ਮਹੀਨਿਆਂ ਦੇ ਕਾਰਜਕਾਲ ਵਿਚ ਉਨ੍ਹਾਂ ਨੇ ਇਸ ਤਰ੍ਹਾਂ ਦਾ ਕੋਈ ਵੀ ਫ਼ੈਸਲਾ ਨਹੀਂ ਲਿਆ ਉਸ ਸਮੇਂ ਵੀਹ ਨੌਜਵਾਨਾਂ ਨੇ ਸੜਕਾਂ ਦੇ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਕਿ ਉਨ੍ਹਾਂ ਨੂੰ
ਰੁਜ਼ਗਾਰ ਚਾਹੀਦਾ ਹੈ ਪਰ ਕੁਝ ਵੀ ਨਹੀਂ ਹੋਇਆ ਇਸ ਤੋਂ ਇਲਾਵਾ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਕ ਹਫ਼ਤੇ ਵਿੱਚ ਕਿਸੇ ਵੀ ਪ੍ਰਕਾਰ ਦੇ ਕੋਈ ਪ੍ਰੋਜੈਕਟ ਨੂੰ ਖੜ੍ਹਾ ਕਰਨਾ ਵੀ ਮੁਸ਼ਕਿਲ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਵੀ ਮੁਸ਼ਕਲ ਹੈ ਸੋ ਨੌਜਵਾਨਾਂ ਨੂੰ ਆਪਣਾ ਦਿਮਾਗ ਲਗਾਉਣ ਦੀ ਜ਼ਰੂਰਤ ਹੈ ਕਿ ਸਰਕਾਰ ਦੇ ਵੱਲੋਂ ਸਿਰਫ ਵੋਟਾਂ ਲੈਣ ਦੇ ਲਈ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਕਿਉਂਕਿ ਜੇਕਰ ਇਕ ਹਫ਼ਤੇ ਦੇ ਵਿੱਚ ਰੁਜ਼ਗਾਰ ਮਿਲਦਾ ਤਾਂ ਹੁਣ ਤਕ ਚੰਨੀ ਸਰਕਾਰ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸੀ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ