ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਨੂੰ ਇੱਕ ਬਹੁਤ ਵੱਡਾ ਘਾਟਾ ਪਿਆ ਹੈ ਦੀਪ ਸਿੱਧੂ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਕਾਰ ਐਕਸੀਡੈਂਟ ਦੇ ਵਿੱਚ ਉਨ੍ਹਾਂ ਦੀ ਮੌਤ ਹੋਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਜਾਣਬੁੱਝ ਕੇ ਉਨ੍ਹਾਂ ਨੂੰ ਮਰਵਾਇਆ ਗਿਆ ਹੈ ਕਿਉਂਕਿ ਦੀਪ ਸਿੱਧੂ ਇਕ ਅਜਿਹੇ ਵਿਅਕਤੀ ਸਨ ਜਿਨ੍ਹਾਂ ਦੇ ਵੱਲੋਂ ਲਗਾਤਾਰ ਏਜੰਸੀਆਂ ਦੇ ਖਿਲਾਫ਼ ਬੋਲਿਆ ਜਾ ਰਿਹਾ ਸੀ ਸਿਆਸੀ ਪਾਰਟੀਆਂ ਦੇ ਖਿਲਾਫ਼ ਬੋਲਿਆ ਜਾ ਰਿਹਾ ਸੀ ਇਸ ਤੋਂ ਇਲਾਵਾ ਉਹ ਨਿਡਰ ਹੋ ਕੇ ਆਪਣੇ ਮਨ ਦੀ ਗੱਲ ਲੋਕਾਂ ਦੇ ਨਾਲ ਸਾਂਝੀ ਕਰ ਦਿੰਦੇ ਸੀ ਪਰ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਕੁਝ ਖ਼ਾਸ ਸਾਥ ਨਹੀਂ ਦਿੱਤਾ ਜਾ ਰਿਹਾ ਸੀ ਛੱਬੀ ਜਨਵਰੀ ਦੀ ਘਟਨਾ ਤੋਂ ਬਾਅਦ
ਵੀ ਦੀਪ ਸਿੱਧੂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਬਾਅਦ ਵਿਚ ਦੀਪ ਸਿੱਧੂ ਜੇਲ੍ਹ ਵਿੱਚ ਰਹਿ ਕੇ ਆਏ ਉਸ ਤੋਂ ਬਾਅਦ ਬਾਹਰ ਆ ਕੇ ਫਿਰ ਤੋਂ ਉਨ੍ਹਾਂ ਨੇ ਆਪਣੇ ਅਸੂਲਾਂ ਤੇ ਚੱਲਣਾ ਸ਼ੁਰੂ ਕਰ ਦਿੱਤਾ ਭਾਵ ਉਹ ਕਦੇ ਵੀ ਆਪਣੇ ਸਟੈਂਡ ਤੋਂ ਨਹੀਂ ਡਿੱਗੇ ਜੋ ਚੀਜ਼ ਲੋਕਾਂ ਨੂੰ ਪਸੰਦ ਆ ਰਹੀ ਹੈ ਅਤੇ ਅੱਜ ਦੇ ਸਮੇਂ ਵਿੱਚ ਆਮ ਲੋਕ ਵੀ ਉਨ੍ਹਾਂ ਦੀ ਮੌਤ ਤੋਂ ਬਾਅਦ ਹੰਝੂ ਵਹਾ ਰਹੇ ਹਨ ਦੇਖਿਆ ਜਾਵੇ ਤਾਂ ਦੀਪ ਸਿੱਧੂ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੀ ਅਹਿਮੀਅਤ ਸਮਝ ਆਈ ਹੈ ਪਰ ਉੱਥੇ ਹੀ ਇਸ ਮਸਲੇ ਦੇ ਉੱਤੇ
ਰਾਜਨੀਤੀ ਵੀ ਕੀਤੀ ਜਾ ਰਹੀ ਹੈ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਕੁਝ ਸਿਆਸੀ ਪਾਰਟੀਆਂ ਦੇ ਉੱਤੇ ਵੀ ਉਂਗਲਾਂ ਖੜ੍ਹੀਆਂ ਹੋ ਰਹੀਆਂ ਹਨ ਅਤੇ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਨਾਲ ਜੁੜੀ ਹੋਈ ਇੱਕ ਖ਼ਬਰ ਸਾਹਮਣੇ ਆਈ ਸੀ ਕਿ ਸਿੱਧੂ ਮੂਸੇਵਾਲਾ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅਖਾੜਾ ਲਾਵੇਗਾ ਇਸ ਮਾਮਲੇ ਸੰਬੰਧੀ ਹੋਣਾ ਸਿੱਧੂ ਮੂਸੇਵਾਲੇ ਨੇ ਲਾਈਵ ਹੋ ਕੇ ਆਪਣੀ ਭੜਾਸ ਕੱਢੀ ਹੈ ਅਤੇ ਉਸ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਹੀ ਦੀਪ ਸਿੱਧੂ ਦਾ ਉਨ੍ਹਾਂ ਨੂੰ ਫੋਨ ਆਇਆ ਸੀ ਅਤੇ ਦੀਪ ਸਿੱਧੂ ਨੇ ਇਹ ਗੱਲ ਵੀ ਕਹੀ ਸੀ
ਕਿ ਜੇਕਰ ਮੇਰੀ ਜ਼ਰੂਰਤ ਹੈ ਤਾਂ ਦੱਸੋ ਉਨ੍ਹਾਂ ਕਿਹਾ ਕਿ ਦੀਪ ਸਿੱਧੂ ਦੇ ਨਾਲ ਇਨ੍ਹਾਂ ਦੀ ਬਹੁਤ ਘੱਟ ਗੱਲਬਾਤ ਹੋਈ ਸੀ ਅਤੇ ਇਹ ਕਾਫ਼ੀ ਜਦੋਂ ਦੁੱਖ ਮਹਿਸੂਸ ਕਰ ਰਹੇ ਹਨ ਇਸ ਦੇ ਨਾਲ ਹੀ ਇਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਇਨ੍ਹਾਂ ਨੂੰ ਇਹ ਸਾਬਤ ਕਰਨ ਦੀ ਜ਼ਰੂਰਤ ਨਹੀਂ ਹੈ ਕਿ ਇਨ੍ਹਾਂ ਦਾ ਦੀਪ ਸਿੱਧੂ ਦੇ ਨਾਲ ਕਿਹੋ ਜਿਹਾ ਰਿਸ਼ਤਾ ਸੀ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਚੋਣ ਪ੍ਰਚਾਰ ਚੱਲ ਰਿਹਾ ਹੈ ਜਿਸ ਦੇ ਚੱਲਦੇ ਇਨ੍ਹਾਂ ਨੂੰ ਸਭ ਕੁਝ ਕਰਨਾ ਪੈ ਰਿਹਾ ਹੈ ਸਵਿਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਬੰਦ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ