ਦੀਪ ਸਿੱਧੂ ਦੇ ਵੱਲੋਂ ਆਪਣੀ ਪਹਿਲੀ ਕਮਾਈ ਨਾਲ ਖ਼ਰੀਦੀ ਹੋਈ ਕਾਰ ਦੇ ਹੋ ਰਹੇ ਹਨ ਚਰਚੇ ਦੇਖੋ ਕੀ ਹੈ ਪੂਰਾ ਮਾਮਲਾ

Latest Update

ਦੋਸਤੋ ਦੀਪ ਸਿੱਧੂ ਦੀ ਮੌ ਤ ਤੋਂ ਬਾਅਦ ਕੁਝ ਵੱਡੀਆਂ ਖ਼ਬਰਾਂ ਸਾਡੇ ਸਾਹਮਣੇ ਆ ਰਹੀਆਂ ਹਨ ਅੱਜ ਸਾਡੇ ਸਾਹਮਣੇ ਇਕ ਖ਼ਬਰ ਆ ਰਹੀ ਹੈ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਨੇ ਆਪਣੀ ਪਹਿਲੀ ਕਮਾਈ ਦੇ ਵਿੱਚੋਂ ਇੱਕ ਕਾਰ ਖਰੀਦੀ ਜਿਸ ਨੂੰ ਦੀਪ ਸਿੱਧੂ ਬਹੁਤ ਜ਼ਿਆਦਾ ਪਸੰਦ ਕਰਦਾ ਸੀ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਦੀਪ ਸਿੱਧੂ ਨੇ ਅਮੀਰ ਹੋਣ ਤੋਂ ਬਾਅਦ ਹੋਰ ਬਹੁਤ ਵੱਡੀਆਂ ਵੱਡੀਆਂ ਕਾਰਾਂ ਵੀ ਖਰੀਦੀਆਂ ਪਰ ਫਿਰ ਵੀ ਉਸ ਨੇ ਆਪਣੀ ਪਹਿਲੀ ਕਮਾਈ ਨਾਲ ਖ਼ਰੀਦੀ ਹੋਈ ਕਾਰ ਨੂੰ ਨਹੀਂ ਵੇਚਿਆ। ਅਤੇ ਜਦ ਵੀ ਉਸ ਕਾਰ ਨੂੰ ਵੇਚਣ ਦੀ ਗੱਲ

ਆਉਂਦੀ ਸੀ ਤਾਂ ਦੀਪ ਸਿੱਧੂ ਸਾਫ਼ ਮਨ੍ਹਾਂ ਕਰ ਦਿੰਦਾ ਸੀ ਕਿਉਂਕਿ ਉਹ ਉਸ ਦੀ ਪਹਿਲੀ ਕਮਾਈ ਨਾਲ ਖ਼ਰੀਦੀ ਹੋਈ ਕਾਰ ਸੀ ਦੋਸਤੋ ਬਾਅਦ ਵਿਚ ਦੀਪ ਸਿੱਧੂ ਨੇ ਬਹੁਤ ਵੱਡੀਆਂ ਵੱਡੀਆਂ ਫ਼ਿਲਮਾਂ ਦੇ ਵਿਚ ਵੀ ਕੰਮ ਕੀਤਾ ਸੀ ਜਿਸਦੇ ਕਾਰਨ ਦੀਪ ਸਿੱਧੂ ਅਮੀਰ ਹੋ ਗਿਆ ਸੀ ਪਰ ਫਿਰ ਵੀ ਉਹ ਆਪਣੀਆਂ ਜੜ੍ਹਾਂ ਨੂੰ ਨਹੀਂ ਭੁੱਲਿਆ ਜਿਹੜੀ ਗੱਡੀ ਤੋਂ ਉਸ ਨੇ ਸ਼ੁਰੂਅਾਤ ਕੀਤੀ ਸੀ ਉਸ ਨੂੰ ਕਦੇ ਵੀ ਵੇਚਣ ਦੇ ਬਾਰੇ ਸੋਚਿਆ ਤੱਕ ਨਹੀਂ। ਦੋਸਤੋ ਇਸ ਖ਼ਬਰ ਤੋਂ ਪਤਾ ਲੱਗਦਾ ਹੈ ਕਿ ਦੀਪ ਸਿੱਧੂ ਕਿੰਨੀ ਵਧੀਆ ਸੋਚ ਦਾ ਮਾਲਕ ਸੀ ਅਤੇ ਉਹ ਹਮੇਸ਼ਾਂ ਆਪਣੀਆਂ ਜੜ੍ਹਾਂ ਦੀ ਨਾਲ ਜੁੜ ਕੇ ਰਹਿਣਾ

ਪਸੰਦ ਕਰਦਾ ਸੀ ਜ਼ਿਆਦਾਤਰ ਲੋਕ ਅਮੀਰ ਹੋਣ ਤੋਂ ਬਾਅਦ ਆਪਣੇ ਪਿਛੋਕੜ ਨੂੰ ਭੁੱਲ ਜਾਂਦੇ ਹਨ ਪਰ ਦੀਪ ਸਿੱਧੂ ਉਨ੍ਹਾਂ ਵਿਅਕਤੀਆਂ ਦੇ ਵਿੱਚੋਂ ਨਹੀਂ ਸੀ। ਦੋਸਤੋ ਦੀਪ ਸਿੱਧੂ ਦੇ ਮ ਰ ਨ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਦੁੱ ਖ ਹੋਇਆ ਸੀ ਜਿਹੜੇ ਉਸ ਨੂੰ ਬਹੁਤ ਜ਼ਿਆਦਾ ਪਸੰਦ ਕਰਦੇ ਸਨ ਤੁਸੀਂ ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ

ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਰਹਿੰਦੇ ਹਾਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *