ਦੀਪ ਸਿੱਧੂ ਦੀ ਧੀ ਦੀਆਂ ਗੱਲਾਂ ਸੁਣ ਕੇ ਤੁਹਾਡੀਆਂ ਅੱਖਾਂ ਦੇ ਵਿਚੋਂ ਵੀ ਆ ਜਾਣਗੇ ਹੰਝੂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਹੈ ਪਿਛਲੇ ਦਿਨਾਂ ਦੇ ਵਿਚਕਾਰ ਐਕਸੀਡੈਂਟ ਦੇ ਵਿੱਚ ਉਨ੍ਹਾਂ ਦੀ ਮੌਤ ਹੋਈ ਭਾਵੇਂ ਕਿ ਲੋਕ ਇਹ ਮੰਨਣ ਲਈ ਤਿਆਰ ਨਹੀਂ ਹਨ ਕੇ ਦੀਪ ਸਿੱਧੂ ਦੀ ਮੌਤ ਕਾਰ ਐਕਸੀਡੈਂਟ ਦੇ ਵਿਚ ਹੋਈ ਹੈ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਇਹ ਕੋਈ ਹਾਦਸਾ ਨਹੀਂ ਬਲਕਿ ਇਕ ਸਾਜ਼ਿਸ਼ ਦੇ ਤਹਿਤ ਦੀਪ ਸਿੱਧੂ ਨੂੰ ਮਾਰਿਆ ਗਿਆ ਹੈ ਸੋ ਇਸ ਮਾਮਲੇ ਸਬੰਧੀ ਚਾਰੇ ਪਾਸੇ ਹਲਚਲ ਮੱਚੀ ਹੋਈ ਹੈ ਬਹੁਤ ਸਾਰੇ ਲੋਕ ਦੀਪ ਸਿੱਧੂ ਦੀ ਯਾਦ ਵਿੱਚ ਹੰਝੂ ਵਹਾ ਰਹੇ ਹਨ ਅਤੇ ਉਨ੍ਹਾਂ ਦੀਆਂ ਕੀਤੀਆਂ ਹੋਈਆਂ ਗੱਲਾਂ ਨੂੰ ਯਾਦ ਕਰ ਰਹੇ ਹਨ ਦੇਖਿਆ ਜਾਵੇ ਤਾਂ ਇਸ ਘਟਨਾ ਨੇ ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਵੱਡਾ ਝਟਕਾ ਦਿੱਤਾ ਹੈ ਇਸ ਸਮੇਂ ਦੀਪ ਸਿੱਧੂ ਦੇ ਪਰਿਵਾਰਕ ਮੈਂਬਰ ਬਹੁਤ ਹੀ

ਜ਼ਿਆਦਾ ਦੁੱਖ ਦੇ ਵਿੱਚ ਹਨ ਦੱਸ ਦਈਏ ਕਿ ਦੀਪ ਸਿੱਧੂ ਦੀ ਧੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਉਹ ਆਪਣੇ ਪਿਤਾ ਨੂੰ ਮਿਲਣ ਦੀ ਗੱਲ ਕਰ ਰਹੀ ਹੈ ਭਾਵੇਂ ਕਿ ਇਹ ਵੀਡੀਓ ਪੁਰਾਣੀ ਹੈ ਪਰ ਫਿਰ ਵੀ ਲੋਕ ਇਸ ਨੂੰ ਦੇਖ ਕੇ ਕਾਫ਼ੀ ਜ਼ਿਆਦਾ ਭਾਵੁਕ ਹੋ ਰਹੇ ਹਨ ਇਸ ਤੋਂ ਇਲਾਵਾ ਇਸ ਘਟਨਾ ਨੇ ਹੋਰ ਵੀ ਕਈ ਲੋਕਾਂ ਦੇ ਉੱਤੇ ਡੂੰਘਾ ਪ੍ਰਭਾਵ ਪਾਇਆ ਹੈ ਵੱਡੀ ਗਿਣਤੀ ਵਿਚ ਲੋਕ ਹੰਝੂ ਵਹਾਉਂਦੇ ਹੋਏ ਦਿਖਾਈ ਦੇ ਰਹੇ ਹਨ ਇਸ ਤੋਂ ਇਲਾਵਾ ਜਦੋਂ ਦੀਪ ਸਿੱਧੂ ਦਾ ਦਾਹ ਸੰਸਕਾਰ ਹੋਇਆ ਸੀ ਉਸ ਸਮੇਂ ਜੋ ਇਕੱਠ ਦੇਖਿਆ ਜਾ ਰਿਹਾ ਸੀ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਸੀ ਕਿ ਦੀਪ ਸਿੱਧੂ ਬਹੁਤ ਸਾਰੇ ਲੋਕਾਂ ਦੇ ਦਿਲਾਂ ਦੀ ਧੜਕਣ ਬਣ ਚੁੱਕਿਆ ਸੀ ਇਸ ਮਾਮਲੇ ਸਬੰਧੀ ਹੁਣ

ਪੁਲਸ ਪ੍ਰਸ਼ਾਸਨ ਦੇ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਕਿ ਦੀਪ ਸਿੱਧੂ ਦਾ ਐਕਸੀਡੈਂਟ ਕਿਸ ਤਰੀਕੇ ਨਾਲ ਹੋਇਆ ਕਿਉਂਕਿ ਬਹੁਤ ਸਾਰੇ ਲੋਕ ਇਸ ਦੇ ਲਈ ਸੀਬੀਆਈ ਜਾਂਚ ਦੀ ਵੀ ਮੰਗ ਕਰ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *