ਦੀਪ ਸਿੱਧੂ ਦੀ ਪ੍ਰੇਮਿਕਾ ਨੇ ਪਾਈ ਭਾਵੁਕ ਪੋਸਟ,ਜ਼ਾਹਿਰ ਕੀਤਾ ਦੁੱਖ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਦੀਪ ਸਿੱਧੂ ਇੱਕ ਫ਼ਿਲਮੀ ਅਦਾ ਕਰ ਰਹੇ ਹਨ ਇਸਦੇ ਨਾਲ ਹੀ ਕਿਸਾਨੀ ਅੰਦੋਲਨ ਦੇ ਵਿਚ ਵੀ ਉਨ੍ਹਾਂ ਨੇ ਇਕ ਅਹਿਮ ਭੂਮਿਕਾ ਨਿਭਾਈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ ਸੀ ਛੱਬੀ ਜਨਵਰੀ ਦੀ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਗ਼ੱਦਾਰ ਕਿਹਾ ਗਿਆ ਸੀ ਪਰ ਫਿਰ ਵੀ ਦੀਪ ਸਿੱਧੂ ਆਪਣੇ ਅਸੂਲਾਂ ਦੇ ਉੱਤੇ ਕਾਇਮ ਰਹੇ ਉਨ੍ਹਾਂ ਨੇ ਆਪਣਾ ਰਸਤਾ ਨਹੀਂ ਬਦਲਿਆ ਅਤੇ

ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕਰਦੇ ਰਹੇ ਉਨ੍ਹਾਂ ਨੇ ਜੇਲ੍ਹ ਵੀ ਕੱਟੀ ਪਰ ਫਿਰ ਵੀ ਉਹ ਆਪਣੇ ਅਸੂਲਾਂ ਦੇ ਨਾਲ ਜੁੜੇ ਰਹੇ ਹਨ ਜਦੋਂ ਲਾਲ ਕਿਲੇ ਦੀ ਘਟਨਾ ਵਾਪਰੀ ਸੀ ਤਾਂ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਸਾਥ ਛੱਡ ਦਿੱਤਾ ਸੀ ਪਰ ਰੀਨਾ ਰਾਏ ਜੋ ਉਨ੍ਹਾਂ ਦੀ ਮਹਿਲਾ ਮਿੱਤਰ ਹਨ ਉਨ੍ਹਾਂ ਨੇ ਉਨ੍ਹਾਂ ਦਾ ਸਾਥ ਨਹੀਂ ਛੱਡਿਆ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦੀਪ ਸਿੱਧੂ ਨੇ ਪੋਸਟ ਵੀ ਪਾਈ ਸੀ ਅਤੇ ਰੀਨਾ ਰਾਏ ਦੀ ਤਾਰੀਫ ਵੀ ਕੀਤੀ ਸੀ ਅਤੇ ਹੁਣ ਜਦੋਂ ਉਨ੍ਹਾਂ ਦੀ ਮੌਤ ਹੋਈ ਹੈ ਤਾਂ ਉਸ ਸਮੇਂ ਵੀ ਰੀਨਾ ਰਾਏ ਉਸ ਗੱਡੀ ਦੇ ਵਿੱਚ ਮੌਜੂਦ ਸੀ

ਜਿਸ ਗੱਡੀ ਦੇ ਵਿਚ ਉਨ੍ਹਾਂ ਦਾ ਐਕਸੀਡੈਂਟ ਹੋਇਆ ਹੈ ਅਤੇ ਰੀਨਾ ਰਾਏ ਬਿਲਕੁਲ ਸੁਰੱਖਿਅਤ ਹਨ ਪਰ ਬਹੁਤ ਹੀ ਜ਼ਿਆਦਾ ਦੁੱਖ ਦੇ ਵਿੱਚ ਹਨ ਉਨ੍ਹਾਂ ਦੁਆਰਾ ਇੱਕ ਪੋਸਟਰ ਸੋਸ਼ਲ ਮੀਡੀਆ ਦੇ ਉੱਤੇ ਸਾਂਝੀ ਕੀਤੀ ਗਈ ਹੈ ਜਿਸ ਦੇ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਉਹ ਦੀਪ ਸਿੱਧੂ ਤੋਂ ਬਿਨਾਂ ਨਹੀਂ ਜਿਉਂ ਸਕੇਗੀ ਉਹ ਦੀਪ ਸਿੱਧੂ ਨੂੰ ਵਾਪਸ ਆਉਣ ਬਾਰੇ ਕਹਿ ਰਹੀ ਹੈ ਅਤੇ ਬਹੁਤ ਹੀ ਜ਼ਿਆਦਾ ਦੁੱਖ ਮਹਿਸੂਸ ਕਰ ਰਹੇ ਹਨ ਸੋ ਇਸ ਮਾਮਲੇ ਸਬੰਧੀ ਹੋਰ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਮਸ਼ਹੂਰ ਹਸਤੀਆਂ ਦੀਆਂ ਅੱਖਾਂ ਦੇ ਵਿੱਚੋਂ ਵੀ ਹੰਝੂ ਵਹਾ ਰਹੇ ਹਨ ਅਤੇ ਆਮ ਲੋਕ ਰੋ ਰੋ ਕੇ ਪਾਗਲ ਹੋ ਰਹੇ ਹਨ ਦੇਖਿਆ ਜਾਵੇ ਤਾਂ ਦੀਪ ਸਿੱਧੂ ਦੇਸ਼ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੀ ਅਹਿਮੀਅਤ ਸਮਝ ਵਿੱਚ ਆਈ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *