ਨਵੇਂ ਘਰ ’ਚ ਇਕ ਰਾਤ ਵੀ ਨਾ ਠਹਿਰ ਪਾਇਆ ਨੌਜਵਾਨ, ਇਕੋਂ ਰਾਤ ’ਚ ਨੌਜਵਾਨ ਨਾਲ ਨੂੰ ਪਤਾ ਨਹੀਂ ਕੀ ਹੋਇਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਘੱਗਾ ਨੇੜਲੇ ਪਿੰਡ ਕਕਰਾਲਾ ਭਾਈਕਾ ਦੇ ਇਕ ਪਰਿਵਾਰ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਹੋ ਗਈ ਹੈ। ਪਿੰਡ ਦੇ ਕਿਸਾਨ ਪਰਿਵਾਰ ਦਾ ਨੌਜਵਾਨ ਸੁਰਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਗਿੱਲ ਪਿਛਲੇ ਸਾਲ ਕੈਨੇਡਾ ’ਚ ਪੜ੍ਹਾਈ ਕਰਨ ਗਿਆ ਸੀ ਜਿਸ ਦੀ ਉੱਥੇ ਤੜਕੇ ਮੌ ਤ ਹੋ ਗਈ। ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਇਕ ਪੰਜਾਬੀ ਪੁਲਿਸ ਮੁਲਾਜ਼ਮ ਨੇ ਫੋਨ ਕਰਕੇ ਇਹ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ

ਪਰ ਗੱਲ ਨਾ ਹੋਣ ਕਰ ਕੇ ਕੈਨੇਡਾ ਦੇ ਪੁਲਿਸ ਮੁਲਾਜ਼ਮ ਨੇ ਪਰਿਵਾਰ ਨਾਲ ਜਾਣਕਾਰੀ ਸਾਂਝੀ ਨਹੀ ਕੀਤੀ ਪਰ ਬਾਅਦ ’ਚ ਉਸ ਨੇ ਸੁਰਿੰਦਰ ਸਿੰਘ ਨਾਲ ਰਹਿੰਦੇ ਪਿੰਡ ਦੇ ਹੀ ਦੂਸਰੇ ਨੌਜਵਾਨ ਦੇ ਘਰ ਫੋਨ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਪਿੰਡ ਦੇ ਉਸ ਦੂਸਰੇ ਪਰਿਵਾਰ ਦੇ ਮੈਂਬਰ ਨੇ ਸੁਰਿੰਦਰ ਸਿੰਘ ਦੇ ਘਰ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌ ਤ ਹੋ ਜਾਣ ਬਾਰੇ ਦੱਸਿਆ। ਸੁਰਿੰਦਰ ਬਰੈਂਪਟਨ ਸ਼ਹਿਰ ’ਚ ਰਹਿੰਦਾ ਸੀ ਤੇ ਪਿਛਲੀ ਰਾਤ ਹੀ ਪੁਰਾਣੀ ਜਗ੍ਹਾ ਤੋਂ ਬਦਲ ਕੇ ਨਵੇਂ ਘਰ ’ਚ ਗਿਆ ਸੀ ਤੇ ਜਿੱਥੇ ਪਹਿਲੀ ਹੀ ਰਾਤ ਹੀ ਉਸ ਦੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ
ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *