ਵਿਦੇਸ਼ ਤੋਂ ਆਏ ਪੰਜਾਬੀ ‘ਤੇ ਕਿਰਪਾਨਾਂ ਨਾਲ ਕੀਤਾ ਹਮ ਲਾ, ਆਟੋ – ਕਾਰ ਨਾਲ ਲੱਗ ਜਾਣ ‘ਤੇ ਹੋਈ ਤੀਖੀ ਬਹਿਸਬਾਜ਼ੀ ..

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੁਬਈ ਤੋਂ ਆਏ ਬਾਲ ਕਿਸ਼ਨ ਸ਼ਰਮਾ ਨਾਮਕ ਨੌਜਵਾਨ ‘ਤੇ ਕਿਰਪਾਨਾਂ ਨਾਲ ਜਾਨਲੇਵਾ ਹਮ ਲਾ ਕੀਤਾ ਗਿਆ। ਦਰਅਸਲ ਬਾਲ ਕਿਸ਼ਨ ਆਪਣੇ ਪਰਿਵਾਰ ਨਾਲ ਬੱਚੇ ਦੇ ਟੀਕਾ ਲਗਵਾਉਣ ਜਾ ਰਿਹਾ ਸੀ ਤਾਂ ਦਰੇਸੀ ਰੋਡ ਉੱਤੇ ਉਸ ਦੀ ਕਾਰ ਰੋਂਗ ਸਾਈਡ ਤੋਂ ਰਹੇ ਆਟੋ ਨਾਲ ਲੱਗ ਗਈ। ਇਸ ਪੂਰੀ ਵਾਰਦਾਤ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ਜੋ ਹੋਇਆ ਉਹ ਦੇਖ ਤੁਹਾਡੇ ਵੀ ਲੂ ਕੰਡੇ ਖੜ੍ਹੇ ਹੋ ਜਾਣਗੇ। ਆਟੋ ਚਲਾਕ ਨੌਜਵਾਨਾਂ ਬਾਲ ਕਿਸ਼ਨ ਨਾਲ ਬਹਿਸਬਾਜ਼ੀ ਕਰਨ ਲੱਗਦਾ ਹੈ ਤੇ

ਫੋਨ ਕਰਕੇ ਆਪਣੇ ਸਾਥੀਆਂ ਨੂੰ ਬੁਲਾ ਕੇ ਉਸ ਨੌਜਵਾਨ ਉੱਤੇ ਤੇਜ਼ਧਾਰ ਹ ਥਿਆਰਾਂ ਨਾਲ ਹ ਮਲਾ ਕਰ ਦਿੰਦਾ ਹੈ। ਇਸ ਤੋਂ ਬਾਅਦ ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਲ ਇਲਾਜ ਲਈ ਲਿਜਾਇਆ ਜਾਂਦਾ ਹੈ। ਇਸ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਤੇ ਪੀੜਤ ਪਰਿਵਾਰ ਨੇ ਅਸਤੁਸ਼ਟੀ ਪ੍ਰਗਟਾਈ ਹੈ। ਪਰਿਵਾਰ ਦਾ ਕਹਿਣਾ ਕਿ ਪੁਲਿਸ ਇਸ ਕੇਸ ਵਿੱਚ ਬਣਦੀ ਕਰਵਾਈ ਨਹੀਂ ਕਰ ਰਹੀ ਹੈ। ਪੀੜਤ ਪਰਿਵਾਰ ਨੇ ਦੋਸ਼ੀਆਂ ਖਿਲਾਫ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *