Chain ਖੋਹਣ ਦੀ ਕੋਸ਼ਿਸ਼ ਕਰਦੇ ਫੜੇ ਗਏ Lootere ਤਾਂ ਪਿੱਛੋਂ ਆਏ ਸਾਥੀ ਦੇਖੋ ਕਿਵੇਂ ਲੈ ਗਏ ਭਜਾ ਕੇ

Latest Update

ਫਿਰੋਜ਼ਪੁਰ ਵਿੱਚ ਲੁੱ ਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਤਾਂ ਦਿਨ ਵਿੱਚ ਵੀ ਲੁਟੇਰੇ ਰਾਹ ਚੱਲਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਸਾਹਮਣੇ ਆਇਆ ਹੈ। ਜਿਥੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਇੱਕ ਰਿਸ਼ਤੇਦਾਰ ਨੂੰ ਰਸਤੇ ਵਿੱਚ ਲੁ ਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ। ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਕਿਸੇ ਕੰਮ ਲਈ ਬਾਜ਼ਾਰ ਗਏ ਹੋਏ ਸਨ। ਜਦ ਉਹ ਮੋਟਰਸਾਈਕਲ ਉਤੇ ਜਾ ਰਹੇ ਸਨ ਤਾਂ ਰਸਤੇ ਵਿੱਚ ਲੁ ਟਿਆਂ ਨੇ

ਔਰਤ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੇ ਆਪਣਾ ਬਚਾਅ ਕੀਤਾ। ਅੱਜ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿੱਚ ਲੁੱਟ ਖੋਹ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ, ਜਿਸ ਵਿੱਚ ਇਕ ਸਖ਼ਸ਼ ਜ਼ਖ਼ਮੀ ਵੀ ਹੋਇਆ ਹੈ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕੁਲਬੀਰ ਸਿੰਘ ਜ਼ੀਰਾ ਦੇ ਰਿਸ਼ਤੇਦਾਰ ਅਮਰਪ੍ਰੀਤ ਸਿੰਘ ਪਿੰਡ ਮਲੋਕੇ ਨੇ ਦੱਸਿਆ ਕਿ ਉਹ ਆਪਣੀ ਪਤਨੀ ਦੇ ਨਾਲ ਬਾਜ਼ਾਰ ਆਇਆ ਹੋਇਆ ਸੀ ਤੇ ਜਦ ਉਹ  ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ

ਇੱਕ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦੀ ਪਤਨੀ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ। ਜਦ ਉਨ੍ਹਾਂ ਨੇ ਆਪਣੇ ਮੋਟਰਸਾਈਕਲ ਰੋਕ ਕੇ ਲੁ ਟੇਰਿਆਂ ਨੂੰ ਫੜਿਆ ਤਾਂ ਪਿੱਛੇ ਤੋਂ ਆਏ ਉਨ੍ਹਾਂ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਮਦਦ ਕਰਨ ਆਏ ਇਕ ਵਿਅਕਤੀ ਨੇ ਬੇਸਬਾਲ ਨਾਲ ਮਹਾਲ ਕਰ ਦਿੱਤਾ, ਜਿਸ ਵਿੱਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲੇ ਲੁ ਟੇਰਿਆਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *