ਬੱਸ ਨੇ ਪਹਿਲਵਾਨ ਨੂੰ ਕੁਚਲਿਆ ਮੌਕੇ ’ਤੇ ਹੋਈ ਪਹਿਲਵਾਨ ਦੀ ਮੌ ਤ ਭੜਕੇ ਲੋਕਾਂ ਨੇ ਰੋਡ ਕੀਤਾ ਜਾਮ

Latest Update

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ‘ਤੇ ਅੱਡਾ ਗੋਲੀਆਂ ਲਾਗੇ ਮੰਗਲਵਾਰ ਬਾਅਦ ਦੁਪਹਿਰ ਕਰੀਬ 3 ਵਜੇ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਹੁਸ਼ਿਆਰਪੁਰ ਵਾਲੇ ਪਾਸਿਓਂ ਫ਼ਤਹਿਗੜ੍ਹ ਸਾਹਿਬ ਵੱਲ ਜਾ ਰਿਹਾ ਸੀ। ਗੜ੍ਹਸ਼ੰਕਰ ਵਾਲੇ ਪਾਸਿਓਂ ਆ ਰਹੀ ਇਕ ਮਰਸੀਡੀਜ਼ ਬੱਸ ਨਾਲ ਉਸਦੀ ਸਿੱਧੀ ਟੱਕਰ ਹੋ ਗਈ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੜ੍ਹਸ਼ੰਕਰ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *