ਮੁੱਖ ਮੰਤਰੀ ਚੰਨੀ ਦੇ ਖਿਲਾਫ ਦਰਜ ਹੋਇਆ ਮਾਮਲਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਕੁਝ ਦਿਨਾਂ ਬਾਅਦ ਹੀ ਚੋਣਾਂ ਹੋਣ ਵਾਲੀਆਂ ਹਨ ਵੀਹ ਫਰਵਰੀ ਨੂੰ ਚੋਣਾਂ ਹੋਣੀਆਂ ਹਨ ਉਸ ਤੋਂ ਪਹਿਲਾਂ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਪ੍ਰਭਾਵਿਤ ਕਰ ਰਹੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਪੰਜਾਬ ਕਾਂਗਰਸ ਪਾਰਟੀ ਦੇ ਵੱਲੋਂ ਵੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਮੁੜ ਤੋਂ ਆਪਣੀ ਸਰਕਾਰ ਬਣਾਈ ਜਾਵੇ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਰੈਲੀਆਂ ਵੀ ਕੀਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਪਰ ਕਈ ਵਾਰ ਉਨ੍ਹਾਂ ਦੇ ਵੱਲੋਂ ਜੋਸ਼ ਵਿੱਚ ਆ ਕੇ ਹੋਸ਼ ਖੋ ਦਿੱਤਾ ਜਾਂਦਾ ਹੈ

ਅਤੇ ਕੁਝ ਵਿਵਾਦਤ ਬਿਆਨ ਦੇ ਦਿੱਤੇ ਜਾਂਦੇ ਹਨ ਇਸੇ ਤਰ੍ਹਾਂ ਨਾਲ ਪਿਛਲੇ ਦਿਨੀਂ ਰੂਪਨਗਰ ਦੇ ਵਿੱਚ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਹਾਈ ਕਮਾਨ ਦੀ ਪ੍ਰਧਾਨ ਪ੍ਰਿਯੰਕਾ ਗਾਂਧੀ ਦੀ ਅਗਵਾਈ ਦੇ ਹੇਠ ਪ੍ਰਚਾਰ ਕਰ ਰਹੇ ਸੀ ਤਾਂ ਇਸੇ ਦੌਰਾਨ ਹੀ ਉਨ੍ਹਾਂ ਨੇ ਇਕ ਵਿਵਾਦਤ ਬਿਆਨ ਦਿੱਤਾ ਦੱਸ ਦੇਈਏ ਕਿ ਉਨ੍ਹਾਂ ਨੇ ਕਿਹਾ ਸੀ ਕਿ ਉਹ ਪੰਜਾਬ ਦੇ ਵਿੱਚ ਯੂ ਪੀ ਬਿਹਾਰ ਤੋਂ ਆਉਣ ਵਾਲੇ ਭਈਆ ਨੂੰ ਦਾਖ਼ਲ ਨਹੀਂ ਹੋਣ ਦੇਣਗੇ ਜਿਸ ਤੋਂ ਬਾਅਦ ਇਹ ਮਾਮਲਾ ਬਹੁਤ ਜ਼ਿਆਦਾ ਭਖ ਚੁੱਕਿਆ ਹੈ ਵਿਰੋਧੀ ਪਾਰਟੀਆਂ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉੱਤੇ ਤੰਜ ਕੱਸੇ ਜਾ ਰਹੇ ਹਨ ਅਤੇ ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੁੱਦੇ ਨੂੰ ਚੁੱਕਿਆ ਸੀ ਜਦੋਂ ਉਹ ਆਪਣੀ ਰੈਲੀ ਦੌਰਾਨ ਚੋਣ

ਪ੍ਰਚਾਰ ਕਰ ਰਹੇ ਸੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਸਵਾਲ ਕੀਤੇ ਸੀ ਕਿ ਕੀ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਨ ਕਰ ਰਹੇ ਹਨ ਕਿਉਂਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਦੇ ਵਿੱਚ ਹੋਇਆ ਸੀ ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਉੱਤਰ ਪ੍ਰਦੇਸ਼ ਦੇ ਵਿੱਚ ਹੋਇਆ ਸੀ ਕਿ ਕੀ ਉਹ ਇਨ੍ਹਾਂ ਦਾ ਵੀ ਅਪਮਾਨ ਕਰ ਰਹੇ ਹਨ ਸੋ ਇਸ ਤੋਂ ਬਾਅਦ ਹੁਣ ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਮਾਮਲਾ ਦਰਜ ਹੋ ਚੁੱਕਿਆ ਹੈ ਪਰ ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਸ ਮਾਮਲੇ ਦੇ ਉੱਤੇ ਸਫ਼ਾਈ ਵੀ ਦੇ ਦਿੱਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ੳੁਨ੍ਹਾਂ ਦੇ ਬਿਅਾਨ ਨੂੰ ਤੋਡ਼ ਮਰੋਡ਼ ਕੇ ਸਾਹਮਣੇ ਲਿਆਂਦਾ ਗਿਆ ਹੈ

ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪਰਵਾਸੀ ਮਜ਼ਦੂਰ ਪੰਜਾਬ ਦੀ ਤਰੱਕੀ ਦੇ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਇਨ੍ਹਾਂ ਦਾ ਨਹੁੰ ਮਾਸ ਦਾ ਰਿਸ਼ਤਾ ਹੈ ਸੋ ਇਸ ਮਾਮਲੇ ਸਬੰਧੀ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ। ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *