ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਦੀਪ ਸਿੱਧੂ ਦੀ ਮੌ ਤ ਹੋ ਚੁੱਕੀ ਹੈ ਕਾਰ ਐਕਸੀਡੈਂਟ ਦੇ ਵਿਚ ਦੀਪ ਸਿੱਧੂ ਦੀ ਮੌਤ ਹੋਈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸੜਕ ਹਾਦਸਾ ਕਿਹਾ ਜਾ ਰਿਹਾ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵੱਲੋਂ ਇਸ ਨੂੰ ਸਾਜ਼ਿਸ਼ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਮੰਨਣਾ ਹੈ ਕਿ ਸਭ ਕੁੱਝ ਜਾਣਬੁੱਝ ਕੇ ਕਰਵਾਇਆ ਗਿਆ ਹੈ ਦੱਸਦਈਏ ਕਿ ਦੀਪ ਸਿੱਧੂ ਦੀ ਮੌ ਤ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਦੇ ਵਿੱਚ ਹੰਝੂ ਹਨ ਅਤੇ ਲੋਕ ਦੀਪ ਸਿੱਧੂ ਦੁਨੀਆ ਤੋਂ ਚਲੇ ਜਾਣ ਦੀ ਖ਼ਬਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਦੀਆਂ ਅੱਖਾਂ ਦੇ ਵਿੱਚ ਵੀ ਹੰਝੂ ਵੇਖੇ ਗਏ ਇਸ ਦੇ ਨਾਲ ਹੀ ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਦੇ ਲਈ ਇਹ
ਇੱਕ ਬਹੁਤ ਹੀ ਦੁੱਖ ਦੀ ਘੜੀ ਹੈ ਦਸ ਦਈਏ ਕਿ ਦੀਪ ਸਿੱਧੂ ਦਾ ਵਿਆਹ ਵੀ ਹੋ ਚੁੱਕਿਆ ਸੀ ਜਿਸ ਬਾਰੇ ਜ਼ਿਆਦਾ ਲੋਕਾਂ ਨੂੰ ਜਾਣਕਾਰੀ ਨਹੀਂ ਸੀ ਪਰ ਹੁਣ ਜਦੋਂ ਉਨ੍ਹਾਂ ਦੀ ਮੌ ਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਧੀ ਉਨ੍ਹਾਂ ਦੇ ਘਰ ਪਹੁੰਚੇ ਦੱਸ ਦੇਈਏ ਕਿ ਉਨ੍ਹਾਂ ਦੀ ਪਤਨੀ ਦੇ ਨਾਲ ਉਨ੍ਹਾਂ ਦਾ ਕੋਈ ਝਗੜਾ ਚੱਲ ਰਿਹਾ ਸੀ ਜਿਸ ਕਾਰਨ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਧੀ ਮੁੰਬਈ ਦੇ ਵਿਚ ਰਹਿ ਰਹੇ ਸੀ ਪਰ ਜਿਵੇਂ ਹੀ ਉਨ੍ਹਾਂ ਨੂੰ ਜਾਣਕਾਰੀ ਹੋਈ ਕਿ ਦੀਪ ਸਿੱਧੂ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਤਾਂ ਉਹ
ਵੀ ਇੱਥੇ ਪਹੁੰਚੇ ਅਤੇ ਉਨ੍ਹਾਂ ਨੇ ਦੀਪ ਸਿੱਧੂ ਦੇ ਫੁੱਲ ਵੀ ਚੁੱਕ ਕੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਵੀ ਦਿਖਾਈ ਦੇ ਰਹੇ ਸੀ ਸੋ ਇਹ ਸਮਾਂ ਇਨ੍ਹਾਂ ਦੇ ਸਾਰੇ ਹੀ ਪਰਿਵਾਰਕ ਮੈਂਬਰਾਂ ਦੇ ਲਈ ਬਹੁਤ ਹੀ ਜ਼ਿਆਦਾ ਦੁੱਖ ਭਰਿਆ ਹੈ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਵੀ ਦੀਪ ਸਿੱਧੂ ਦੀ ਮੌਤ ੳੁੱਤੇ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ ਦੱਸਦਈਏ ਕਿ ਦੀਪ ਸਿੱਧੂ ਪਿਛਲੇ ਕਈ ਦਿਨਾਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਲਈ ਚੋਣ ਪ੍ਰਚਾਰ ਕਰ ਰਹੇ ਸੀ ਅਤੇ ਹੁਣ ਉਨ੍ਹਾਂ ਦੀ ਮੌਤ ਤੋਂ ਬਾਅਦ ਬਹੁਤ ਸਾਰੇ ਕਲਾਕਾਰ ਸਿਮਰਨਜੀਤ ਸਿੰਘ ਮਾਨ ਦੇ ਲਈ ਚੋਣ ਪ੍ਰਚਾਰ ਕਰਨ ਲੱਗੇ ਹਨ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ