ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਵੀਹ ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ ਅਤੇ ਉਸ ਤੋਂ ਪਹਿਲਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਗਿਆ ਅਤੇ ਹੁਣ ਚੋਣ ਕਮਿਸ਼ਨ ਦੇ ਵੱਲੋਂ ਚੋਣ ਪ੍ਰਚਾਰ ਉੱਤੇ ਰੋਕ ਲਗਾ ਦਿੱਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅਠਾਰਾਂ ਫਰਵਰੀ ਸ਼ਾਮ ਛੇ ਵਜੇ ਤੋਂ ਬਾਅਦ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਵੀ ਹੋਵੇਗੀ ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਚੋਣ ਪ੍ਰਚਾਰ ਉੱਤੇ ਰੋਕ ਲੱਗਣ ਤੋਂ ਬਾਅਦ ਵੀ ਚੋਣ ਪ੍ਰਚਾਰ ਕੀਤਾ ਜਾਂਦਾ ਹੈ
ਜਿਸ ਕਾਰਨ ਸਮੱਸਿਆਵਾਂ ਵਧ ਜਾਂਦੀਆਂ ਹਨ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਬਹੁਤ ਸਾਰੇ ਲੋਕਾਂ ਦੇ ਤੱਕ ਰਾਸ਼ਨ ਪਾਣੀ ਪਹੁੰਚਾ ਦਿੱਤਾ ਜਾਂਦਾ ਹੈ ਜਾਂ ਫਿਰ ਸ਼ਰਾਬ ਦੀਆਂ ਬੋਤਲਾਂ ਵੰਡ ਦਿੱਤੀਆਂ ਜਾਂਦੀਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀਆਂ ਵੋਟਾਂ ਨੂੰ ਵੇਚ ਦਿੰਦੇ ਹਨ ਅਤੇ ਵੋਟਾਂ ਦਾ ਜੋ ਨਤੀਜਾ ਹੁੰਦਾ ਹੈ ਗ਼ਲਤ ਨਿਕਲਦਾ ਹੈ ਬਾਅਦ ਵਿੱਚ ਲੋਕਾਂ ਨੂੰ ਪਛਤਾਉਣਾ ਵੀ ਪੈਂਦਾ ਹੈ ਪਰ ਜਿਸ ਸਮੇਂ ਉਹ ਆਪਣੀ ਵੋਟ ਵੇਚ ਰਹੇ ਹੁੰਦੇ ਹਨ ਉਸ ਸਮੇਂ ਉਨ੍ਹਾਂ ਨੂੰ ਇਹ ਅਹਿਸਾਸ ਨਹੀਂ ਹੁੰਦਾ ਅਤੇ ਆਉਣ ਵਾਲੇ ਪੰਜ ਸਾਲਾਂ ਦੇ ਲਈ ਉਹ ਪਛਤਾਉਂਦੇ ਰਹਿੰਦੇ ਹਨ
ਕਿਉਂਕਿ ਦੇਖਿਆ ਜਾਵੇ ਤਾਂ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਨੂੰ ਸੁਲਝਾਉਣ ਦੀ ਜ਼ਰੂਰਤ ਹੈ ਪਰ ਸਰਕਾਰ ਦੇ ਵੱਲੋਂ ਅਜਿਹਾ ਨਹੀਂ ਕੀਤਾ ਜਾ ਰਿਹਾ ਪੰਜਾਬ ਦੇ ਪੈਸੇ ਦਾ ਸਹੀ ਇਸਤੇਮਾਲ ਨਹੀਂ ਹੋ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਚੁੱਕੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਅੱਜ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ