ਉੱਡਦੇ ਜਹਾਜ਼ ਦੇ ਵਿਚ ਨਿਕਲਿਆ ਸੱਪ,ਯਾਤਰੀਆਂ ਦੀਆਂ ਨਿਕਲੀਆਂ ਚੀਕਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਇਸ ਤੋਂ ਇਲਾਵਾ ਕੁਝ ਅਣਸੁਖਾਵੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਜੋ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨ ਕਰਦੀਅਾਂ ਹਨ ਅਤੇ ਲੋਕਾਂ ਦੇ ਵਿਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਇਸੇ ਤਰ੍ਹਾਂ ਦੀ ਇੱਕ ਵੀਡਿਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਜਹਾਜ਼ ਦੇ ਵਿੱਚ ਸੱਪ ਦਿਖਾਈ ਦੇ ਰਿਹਾ ਹੈ ਅਤੇ

ਲੋਕ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ ਜਾਣਕਾਰੀ ਮੁਤਾਬਕ ਜਦੋਂ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਹੋਈ ਤਾਂ ਚਾਰੇ ਪਾਸੇ ਹੜਕੰਪ ਮੱਚ ਗਈ ਇਸ ਦੇ ਨਾਲ ਹੀ ਜਹਾਜ਼ ਦਾ ਜੋ ਸਟਾਫ ਸੀ ਉਨ੍ਹਾਂ ਦੇ ਦਿਲ ਦੀਆਂ ਧੜਕਣਾਂ ਵੀ ਤੇਜ਼ ਹੋ ਗਈਆਂ ਸੋ ਇਸ ਮਾਮਲੇ ਸਬੰਧੀ ਹੁਣ ਬਹੁਤ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਮੰਨਣਾ ਹੈ ਕਿ ਇਹ ਸੱਪ ਕਿਸੇ ਯਾਤਰੀ ਦੇ ਬੈਗ ਦੇ ਵਿੱਚੋਂ ਨਿਕਲਿਆ ਹੋਵੇਗਾ ਕੁਝ ਲੋਕਾਂ ਦਾ ਮੰਨਣਾ ਹੈ ਕਿ ਜਦੋਂ ਜਹਾਜ਼ ਜ਼ਮੀਨ ਤੇ ਸੀ ਤਾਂ ਉਸ ਸਮੇਂ ਇਹ ਸੱਪ ਇਸ ਜਹਾਜ਼ ਦੇ ਅੰਦਰ

ਚਲਿਆ ਗਿਆ ਹੋਵੇਗਾ ਸੋ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਕੁਝ ਹਾਸੋਹੀਣੇ ਕੋਮੈਂਟ ਵੀ ਕੀਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡਿਓਜ਼ ਨੂੰ ਵੇਖਣ ਤੋਂ ਬਾਅਦ ਡਰ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕ ਅੱਜ ਦੇ ਸਮੇਂ ਵਿਚ ਹਵਾਈ ਯਾਤਰਾ ਕਰਦੇ ਹਨ ਅਤੇ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਉਸ ਸਮੇਂ ਲੋਕਾਂ ਦੇ ਦਿਲ ਦੀ ਧੜਕਣ ਤੇਜ਼ ਹੋ ਜਾਂਦੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *