ਦੀਪ ਸਿੱਧੂ ਲਈ ਇਨਸਾਫ਼ ਲੈਣ ਵਾਸਤੇ ਇਕੱਠੇ ਹੋਏ ਲੋਕ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੀਪ ਸਿੱਧੂ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਦੀਪ ਸਿੱਧੂ ਇੱਕ ਅਜਿਹੇ ਨੌਜਵਾਨ ਸੀ ਜਿਨ੍ਹਾਂ ਨੇ ਪੰਜਾਬ ਦੀ ਨੌਜਵਾਨੀ ਨੂੰ ਚੁਕਾਉਣ ਦੇ ਲਈ ਬਹੁਤ ਜ਼ਿਆਦਾ ਕੰਮ ਕੀਤਾ ਭਾਵੇਂ ਕਿ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਬਹੁਤ ਜ਼ਿਆਦਾ ਸਾਥ ਨਹੀਂ ਦਿੱਤਾ ਗਿਆ ਪਰ ਫਿਰ ਵੀ ਨੌਜਵਾਨ ਉਨ੍ਹਾਂ ਦੇ ਨਾਲ ਜੁੜਦੇ ਜਾ ਰਹੇ ਸੀ ਜਿਸ ਕਾਰਨ ਸਰਕਾਰਾਂ ਨੂੰ ਵੀ ਇਹ ਭੈਅ ਸੀ ਕਿ ਆਉਣ ਵਾਲੇ ਸਮੇਂ ਦੇ ਵਿਚ ਦੀਪ ਸਿੱਧੂ ਕੁਝ ਨਾ ਕੁਝ ਵੱਡਾ ਕਰ ਸਕਦਾ ਹੈ ਅਤੇ ਹੁਣ ਜਦੋਂ ਦੀਪ ਸਿੱਧੂ ਦੀ ਮੌਤ ਹੋ ਗਈ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਸ਼ੱਕ ਜਤਾਇਆ

ਜਾ ਰਿਹਾ ਹੈ ਕਿ ਕਿਸੇ ਵੱਲੋਂ ਜਾਣ ਬੁੱਝ ਕੇ ਦੀਪ ਸਿੱਧੂ ਨੂੰ ਮਰਵਾਇਆ ਗਿਆ ਹੈ ਭਾਵੇਂ ਕਿ ਇਹ ਸਭ ਕੁਝ ਸਾਬਿਤ ਨਹੀਂ ਹੋ ਪਾ ਰਿਹਾ ਹੈ ਜਿਸ ਟਰੱਕ ਦੇ ਨਾਲ ਦੀਪ ਸਿੱਧੂ ਦੀ ਕਾਰ ਟਕਰਾਈ ਸੀ ਉਸ ਦੇ ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਉਸ ਨੂੰ ਵੀ ਛੱਡ ਦਿੱਤਾ ਗਿਆ ਹੈ ਅਤੇ ਉਸ ਨੇ ਇਹ ਮੰਨ ਵੀ ਲਿਆ ਸੀ ਕਿ ਉਸ ਦੀ ਵਜ੍ਹਾ ਕਾਰਨ ਹੀ ਦੀਪ ਸਿੱਧੂ ਦੀ ਮੌਤ ਹੋਈ ਹੈ ਪਰ ਫਿਰ ਵੀ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਇਸ ਤੋਂ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਵੱਡੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ ਭਾਵੇਂ ਕਿ ਦੀਪ ਸਿੱਧੂ ਇਸ ਦੁਨੀਆਂ ਦੇ ਵਿਚ ਨਹੀਂ ਰਹੇ ਹਨ ਪਰ ਫਿਰ ਵੀ ਉਨ੍ਹਾਂ ਦੀ ਸੋਚ ਨੌਜਵਾਨਾਂ ਦੇ ਵਿੱਚ ਜਾਗ ਰਹੀ

ਹੈ ਜਿਸ ਤਰੀਕੇ ਨਾਲ ਮਰਨ ਤੋਂ ਬਾਅਦ ਦੀਪ ਸਿੱਧੂ ਨੂੰ ਸਾਥ ਮਿਲ ਰਿਹਾ ਹੈ ਉਨ੍ਹਾਂ ਸਾਥ ਉਨ੍ਹਾਂ ਨੂੰ ਜਿਊਂਦੇ ਜੀਅ ਨਹੀਂ ਮਿਲ ਰਿਹਾ ਸੀ ਅਤੇ ਅੱਜ ਦੇ ਸਮੇਂ ਵਿਚ ਲੋਕ ਉਹਨਾਂ ਨੂੰ ਸ਼ਹੀਦ ਯੋਧਾ ਸੂਰਮਾ ਕਹਿ ਕੇ ਬੁਲਾ ਰਹੇ ਹਨ ਲੋਕ ਆਪਣੇ ਘਰਾਂ ਦੇ ਵਿੱਚ ਉਨ੍ਹਾਂ ਦੀਆਂ ਤਸਵੀਰਾਂ ਲਗਾ ਰਹੇ ਹਨ ਉਨ੍ਹਾਂ ਦੇ ਨਾਮ ਤੇ ਕੈਂਡਲ ਮਾਰਚ ਕੀਤੇ ਜਾ ਰਹੇ ਹਨ ਇਸ ਤੋਂ ਇਲਾਵਾ ਉਨ੍ਹਾਂ ਨੂੰ ਸਦਾ ਦੇ ਲਈ ਯਾਦ ਰੱਖਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਦੇਖਿਆ ਜਾਵੇ ਤਾਂ ਦੀਪ ਸਿੱਧੂ ਨੇ ਬਹੁਤ ਸਾਰੇ ਨੌਜਵਾਨਾਂ ਦੇ ਅੰਦਰ ਅੱਗ ਵਾਲੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵਿੱਚ ਮਾਹੌਲ ਕੁਝ ਹੋਰ ਬਣ ਸਕਦਾ ਹੈ ਅਤੇ ਹੁਣ ਖਬਰਾਂ ਸਾਹਮਣੇ ਆ ਰਹੀਆਂ ਹਨ

ਕਿ ਬਹੁਤ ਸਾਰੇ ਥਾਵਾਂ ਤੇ ਕੈਂਡਲ ਮਾਰਚ ਹੋਏ ਹਨ ਸ੍ਰੀ ਮਾਛੀਵਾੜਾ ਸਾਹਿਬ ਦੇ ਵਿੱਚ ਵੀ ਦੀਪ ਸਿੱਧੂ ਦੀ ਯਾਦ ਦੇ ਵਿਚ ਕੈਂਡਲ ਮਾਰਚ ਕੀਤਾ ਗਿਆ ਹੈ ਸੋ ਬਹੁਤ ਸਾਰੇ ਲੋਕ ਇਸ ਦੇ ਵਿਚ ਸ਼ਾਮਿਲ ਹੋਏ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *