ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਜਲੰਧਰ ਸ਼ਹਿਰ ‘ਚ ਥਾਣਾ ਬਾਵਾ ਬਸਤੀ ਖੇਲ ਅਧੀਨ ਪੈਂਦੇ ਬਾਬੂ ਲਾਭ ਸਿੰਘ ਨਗਰ ਦੇ ਨਾਲ ਅਨਮਰ ਨਗਰ ਗੁਰੂਘਰ ‘ਚ ਔਰਤ ਨੇ ਗ੍ਰੰਥੀ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਘਟਨਾ ਕੁਝ ਦਿਨ ਪਹਿਲਾਂ ਦੀ ਹੈ। ਦੱਸ ਦੇਈਏ ਕਿ ਇਸ ਹਮਲੇ ਵਿੱਚ ਗ੍ਰੰਥੀ ਦੀ ਉਂਗਲੀ ਕੱਟੀ ਗਈ ਸੀ। ਗ੍ਰੰਥੀ ਹਮਲੇ ਤੋਂ ਬਚਣ ਲਈ ਗੁਰੂਘਰ ਅੰਦਰ ਭੱਜਦਾ ਰਿਹਾ ਅਤੇ ਔਰਤ ਤਲਵਾਰ ਨਾਲ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਗ੍ਰੰਥੀ ਨੇ ਰੌਲਾ ਪਾਇਆ ਤਾਂ ਉਸ ਦੇ ਸਾਥੀਆਂ ਨੇ ਅੰਦਰ ਆ ਕੇ ਔਰਤ ਨੂੰ ਕਾਬੂ ਕਰ ਲਿਆ।
ਪੁਲੀਸ ਨੇ ਔਰਤ ਜਸਮੀਨ ਕੌਰ ਪਤਨੀ ਦਵਿੰਦਰ ਵਾਸੀ ਬਾਬੂ ਲਾਭ ਸਿੰਘ ਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰੰਥੀ ਹਰਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਦੀ ਸ਼ਿਕਾਇਤ ’ਤੇ ਔਰਤ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਆਈਪੀਸੀ ਦੀ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਔਰਤ ਮੂਲ ਰੂਪ ‘ਚ ਪਟਿਆਲਾ ਦੇ ਪਿੰਡ ਭੋਗਪੁਰ ਦੀ ਰਹਿਣ ਵਾਲੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ