ਦੀਪ ਸਿੱਧੂ ਦੇ ਸਾਥੀ ਨੇ ਖੋਲ੍ਹੇ ਡੂੰਘੇ ਰਾਜ਼,ਦੱਸਿਆ ਹੋਈ ਹੈ ਵੱਡੀ ਸਾਜ਼ਿਸ਼

Latest Update

ਦੀਪ ਸਿੱਧੂ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਦੀਪ ਸਿੱਧੂ ਦੇ ਨਾਲ ਜੁੜੇ ਹੋਏ ਸੀ ਖ਼ਾਸਕਰ ਨੌਜਵਾਨ ਲੋਕ ਦੀਪ ਸਿੱਧੂ ਦੇ ਨਾਲ ਬਹੁਤ ਹੀ ਜ਼ਿਆਦਾ ਸਹਿਮਤ ਸੀ ਉਨ੍ਹਾਂ ਦੀ ਸੋਚ ਦੇ ਨਾਲ ਅੱਗੇ ਵਧ ਰਹੇ ਸੀ ਪਰ ਹੁਣ ਦੀਪ ਸਿੱਧੂ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਇਹ ਤੁਕ ਬਰਦਾਸ਼ਤ ਨਹੀਂ ਹੋ ਰਿਹਾ ਹੈ ਸੋਸ਼ਲ ਮੀਡੀਆ ਦੇ ਉੱਤੇ ਝਾਤ ਮਾਰੀਏ ਤਾਂ ਚਾਰੇ ਪਾਸੇ ਦੀਪ ਸਿੱਧੂ ਦੀ ਮੌਤ ਦੇ ਉੱਤੇ ਦੁੱਖ ਮਨਾਇਆ ਜਾ ਰਿਹਾ ਹੈ ਲੋਕਾਂ ਦੇ ਵਲੋਂ ਆਪੋ ਆਪਣੇ ਤਰੀਕਿਆਂ ਦੇ ਨਾਲ ਦੀਪ ਸਿੱਧੂ ਨੂੰ ਸ਼ਰਧਾਂਜਲੀ ਦਿੱਤੀ

ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸੋਸ਼ਲ ਮੀਡੀਆ ਦੇ ਉੱਤੇ ਦੀਪ ਸਿੱਧੂ ਦੀ ਮੌਤ ਬਾਰੇ ਵੱਡੇ ਖੁਲਾਸੇ ਕਰਦੇ ਹੋਏ ਦਿਖਾਈ ਦੇ ਰਹੇ ਹਨ ਸ਼ੱਕ ਜਤਾਉਂਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਹੁਣ ਸਿੱਧੂ ਦੇ ਨਾਲ ਲੰਬਾ ਸਮਾਂ ਰਹਿਣ ਵਾਲੇ ਉਨ੍ਹਾਂ ਦੇ ਦੋਸਤ ਦੇ ਵੱਲੋਂ ਵੀ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇੱਥੇ ਕੋਈ ਨਾ ਕੋਈ ਸਾਜ਼ਿਸ਼ ਹੋਈ ਹੈ ਅਤੇ ਉਸ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਹਾਦਸੇ ਦਾ ਹੀ ਰੂਪ ਦਿੱਤਾ ਗਿਆ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਸਵਾਲ ਖੜ੍ਹੇ ਹੁੰਦੇ ਹਨ ਜਿਨ੍ਹਾਂ ਦੇ ਜਵਾਬ ਲੋਕਾਂ ਨੂੰ ਨਹੀਂ ਮਿਲ ਰਹੇ ਹਨ ਇਸ ਮਾਮਲੇ ਦੇ ਵਿੱਚ ਉਨ੍ਹਾਂ ਦੇ ਦੋਸਤ ਨੇ

ਕਿਹਾ ਕਿ ਦੀਪ ਸਿੱਧੂ ਕੋਈ ਪਹਿਲੀ ਵਾਰ ਗੱਡੀ ਨਹੀਂ ਚਲਾ ਰਹੇ ਸੀ ਅਤੇ ਅਕਸਰ ਹੀ ਉਹ ਬਹੁਤ ਵਧੀਆ ਢੰਗ ਦੇ ਨਾਲ ਗੱਡੀ ਚਲਾਇਆ ਕਰਦੇ ਸੀ ਇਸ ਤੋਂ ਇਲਾਵਾ ਉਨ੍ਹਾਂ ਦੇ ਕੋਲ ਜੋ ਗੱਡੀ ਸੀ ਉਹ ਵੀ ਵਧੀਆ ਕੰਪਨੀ ਦੀ ਸੀ ਅਤੇ ਇਸ ਤਰੀਕੇ ਨਾਲ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਨਹੀਂ ਹੋ ਸਕਦੀ ਸੀ ਕਿ ਉਨ੍ਹਾਂ ਦੀ ਮੌਤ ਹੋ ਜਾਵੇ ਇਸ ਤੋਂ ਇਲਾਵਾ ਇਸ ਹਾਦਸੇ ਦੇ ਵਿੱਚ ਬਹੁਤ ਸਾਰੇ ਅਜਿਹੇ ਸਵਾਲ ਖੜ੍ਹੇ ਹੁੰਦੇ ਹਨ ਜੋ ਲੋਕਾਂ ਦੇ ਦਿਮਾਗ ਦੇ ਵੇਚੇ ਇਸ ਸ਼ੱਕ ਨੂੰ ਯਕੀਨ ਦੇ ਵਿੱਚ ਬਦਲਦੇ ਹਨ ਕੇ ਦੀਪ ਸਿੱਧੂ ਨੂੰ ਜਾਣ ਬੁੱਝ ਕੇ ਮਰਵਾਇਆ ਗਿਆ ਹੈ ਦੱਸ ਦਈਏ ਕਿ ਬਹੁਤ ਸਾਰੇ ਲੋਕ ਉਨ੍ਹਾਂ ਦੀ ਦੋਸਤ ਰੀਨਾ ਰਾਏ ਦੇ ਉੱਤੇ ਵੀ ਸਵਾਲ ਖੜ੍ਹੇ ਕਰਦੇ ਹੋਏ ਦਿਖਾਈ ਦੇ ਰਹੇ ਹਨ ਇਸ ਮਾਮਲੇ ਬਾਰੇ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *