ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਆਰੀਆ ਕਾਲਜ, ਲੁਧਿਆਣਾ ਦੀ ਐਨ.ਐਸ.ਐਸ ਯੂਨਿਟ ਨੇ ‘ਇੱਕ ਤਰੀਕ ਇੱਕ ਘੰਟਾ ਪ੍ਰੋਗਰਾਮ’ ਦੇ ਤਹਿਤ ਬਾਜ਼ਾਰ ਵਿੱਚ ਸਫ਼ਾਈ ਅਭਿਆਨ ਚਲਾਇਆ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਕਾਲਜ ਕੈਂਪਸ ਤੋਂ ਇਲਾਵਾ ਆਲੇ-ਦੁਆਲੇ ਦੀ ਸਫ਼ਾਈ ਵਿੱਚ ਸ਼ਾਮਲ ਕਰਨਾ ਸੀ।
ਵਿਦਿਆਰਥੀਆਂ ਨੇ ਪੋਸਟਰ ਦਿਖਾ ਕੇ ਸਮਾਜ ਵਿੱਚ ਸਵੱਛਤਾ ਦਾ ਸੰਦੇਸ਼ ਵੀ ਫੈਲਾਇਆ ਅਤੇ ਆਮ ਲੋਕਾਂ ਨੂੰ ਸੜਕਾਂ ਅਤੇ ਬਾਜ਼ਾਰਾਂ ਦੇ ਫੁੱਟਪਾਥਾਂ ਤੋਂ ਅਣਚਾਹੇ ਕੂੜੇ ਨੂੰ ਹਟਾਉਣ ਲਈ ਪ੍ਰੇਰਿਤ ਕੀਤਾ। ਡਾ: ਐਸ.ਐਮ. ਸ਼ਰਮਾ, ਸਕੱਤਰ ਏ.ਸੀ.ਐਮ.ਸੀ., ਪ੍ਰਿੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਅਤੇ ਇੰਚਾਰਜ ਡਾ. ਮਮਤਾ ਕੋਹਲੀ ਨੇ ਐਨ.ਐਸ.ਐਸ ਯੂਨਿਟ ਨੂੰ ‘ਸਵੱਛਤਾ ਹੀ ਸੇਵਾ’ ਮਿਸ਼ਨ ਪ੍ਰਤੀ ਉਹਨਾਂ ਦੀ ਅਟੁੱਟ ਵਚਨਬੱਧਤਾ ਅਤੇ ਸਮਰਪਣ ਲਈ ਵਧਾਈ ਦਿੱਤੀ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ