ਕਿਰਾਇਆ ਮੰਗਣ ਗਏ ਮਕਾਨ ਮਾਲਿਕਾਂ ‘ਤੇ ਫਾਇਰਿੰਗ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਪੌਸ਼ ਇਲਾਕੇ ‘ਚ ਗੋਲ਼ੀਬਾਰੀ ਹੋਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਸਮੇਤ ਸ਼ਹਿਰ ‘ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਅਰਬਨ ਅਸਟੇਟ ਫੇਜ਼-1 ਵਿੱਚ ਕਿਰਾਏਦਾਰ ਅਤੇ ਮਕਾਨ ਮਾਲਕ ਵਿਚਕਾਰ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਕਿਰਾਏਦਾਰ ਨੇ ਮਕਾਨ ਮਾਲਕ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਮਕਾਨ ਮਾਲਕ ਅਰਦਾਸ ਨਗਰ ‘ਚ ਰਹਿੰਦਾ ਹੈ ਅਤੇ ਕਿਰਾਏਦਾਰ ਅਰਬਨ

ਅਸਟੇਟ ਫੇਜ਼-1 ‘ਚ ਰਹਿੰਦਾ ਹੈ। ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ, ਜਿਸ ਤੋਂ ਬਾਅਦ ਕਿਰਾਏਦਾਰ ਨੇ ਮਕਾਨ ਮਾਲਕ ‘ਤੇ ਗੋਲੀਆਂ ਚਲਾ ਦਿੱਤੀਆਂ। ਮਕਾਨ ਮਾਲਕ ਆਪਣੀ ਜਾਨ ਬਚਾਉਣ ਲਈ ਭੱਜ ਗਿਆ, ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *