ਪੇਂਟ ਸਟੋਰ ਬਣਿਆ ਅੱਗ ਦਾ ਗੋਲਾ,60 ਲੱਖ ਦੇ ਕਰੀਬ ਹੋਇਆ ਨੁਕਸਾਨ,ਵੇਖੋ ਕੀ ਬਣੇ ਹਾਲਾਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ-ਬਠਿੰਡਾ ਹਾਈਵੇ ‘ਤੇ ਰਾਏਕੋਟ ਦੇ ਬਰਨਾਲਾ ਚੌਕ ‘ਤੇ ਸਥਿਤ ਪੇਂਟ ਅਤੇ ਹਾਰਡਵੇਅਰ ਦੀ ਦੁਕਾਨ ‘ਚ ਬੁੱਧਵਾਰ ਸਵੇਰੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਘਟਨਾ ਸਮੇਂ ਦੁਕਾਨ ਮਾਲਕ ਸਮੇਤ ਸਾਰੇ ਕਰਮਚਾਰੀ ਬਾਹਰ ਸਨ, ਜਿਸ ਕਾਰਨ ਸਾਰਿਆਂ ਦੀ ਜਾਨ ਬਚ ਗਈ। ਸੂਚਨਾ ਮਿਲਦੇ ਹੀ ਵੱਖ-ਵੱਖ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ।

ਇਸ ਘਟਨਾ ਵਿੱਚ ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਗੁਆਂਢੀ ਦੁਕਾਨਦਾਰ ਅਨੁਸਾਰ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਦੁਕਾਨ ਵਿੱਚ ਵੱਡਾ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ। ਦੁਕਾਨ ਅੰਦਰ ਅੱਗ ਦੀਆਂ ਲਪਟਾਂ ਅਤੇ ਧੂੰਏਂ ਕਾਰਨ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਵੱਖ-ਵੱਖ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *