ਦੀਪ ਸਿੱਧੂ ਦੀ ਮਾਂ ਦੀ ਇੰਟਰਵਿਊ ਦੇ ਕੇ ਤੁਹਾਡੀਆਂ ਅੱਖਾਂ ਵਿਚੋਂ ਆਉਣਗੇ ਹੰਝੂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿਚ ਦੀਪ ਸਿੱਧੂ ਦੀ ਮੌਤ ਹੋ ਚੁੱਕੀ ਹੈ ਜਿਸਦਾ ਕਾਰਨ ਇਕ ਕਾਰ ਐਕਸੀਡੈਂਟ ਦੱਸਿਆ ਜਾ ਰਿਹਾ ਹੈ ਪਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੀਪ ਸਿੱਧੂ ਕਾਰ ਐਕਸੀਡੈਂਟ ਦੇ ਵਿਚ ਨਹੀਂ ਮਰਿਆ ਬਲਕਿ ਉਸ ਨੂੰ ਜਾਣ ਬੁੱਝ ਕੇ ਮਾਰਿਆ ਗਿਆ ਹੈ।ਜਿਸ ਦੇ ਚੱਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਛਾਣਬੀਣ ਦੀ ਮੰਗ ਵੀ ਕੀਤੀ ਜਾ ਰਹੀ ਹੈ ਪਰ ਇਸ ਬਾਰੇ ਪ੍ਰਸ਼ਾਸਨ ਦੇ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਦੀਪ ਸਿੱਧੂ ਨੂੰ ਯਾਦ ਕਰਕੇ ਅੱਖਾਂ ਵਿਚੋਂ ਹੰਝੂ ਵਹਾ ਰਹੇ ਹਨ

ਅਤੇ ਦੀਪ ਸਿੱਧੂ ਇਕ ਅਜਿਹੀ ਲੜਾਈ ਲੜਨ ਦੇ ਲਈ ਅੱਗੇ ਵਧ ਰਹੇ ਸੀ ਜੋ ਸਾਡੀ ਕੌਮ ਨੂੰ ਬਹੁਤ ਅੱਗੇ ਲਿਜਾ ਸਕਦੀ ਸੀ ਜਿਸ ਤਰੀਕੇ ਨਾਲ ਅਸੀਂ ਆਪਣੀ ਕੌਮ ਦੇ ਨਾਲੋਂ ਟੁੱਟੇ ਹੋਏ ਸੀ ਦੀਪ ਸਿੱਧੂ ਦੁਬਾਰਾ ਤੋਂ ਲੋਕਾਂ ਨੂੰ ਜੋੜਨ ਦੀ ਕੋਸ਼ਿਸ਼ ਕਰ ਰਹੇ ਸੀ ਲੋਕਾਂ ਨੂੰ ਪੁਰਾਣੀਆਂ ਗੱਲਾਂ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸੀ ਇਸ ਦੇ ਨਾਲ ਹੀ ਉਹ ਗੁਰਬਾਣੀ ਦੇ ਨਾਲ ਵੀ ਲਗਾਤਾਰ ਜੁੜਦੇ ਹੋਏ ਦਿਖਾਈ ਦੇ ਰਹੇ ਸਨ ਜਿਸ ਕਾਰਨ ਨੌਜਵਾਨ ਵੀ ਉਨ੍ਹਾਂ ਦੀ ਗੱਲ ਨਾਲ ਸਹਿਮਤ ਹੁੰਦੇ ਸੀ ਅਤੇ ਜਦੋਂ ਉਨ੍ਹਾਂ ਦੀ ਮੌਤ ਹੋਈ ਉਸ ਤੋਂ ਬਾਅਦ ਉਨ੍ਹਾਂ ਦਾ ਦਾਹ ਸੰਸਕਾਰ ਕੀਤਾ ਗਿਆ

ਤਾਂ ਬਹੁਤ ਸਾਰਾ ਇਕੱਠ ਇੱਥੇ ਦੇਖਿਆ ਗਿਆ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਸੀ ਕਿ ਦੋ ਕੁ ਦੀਪ ਸਿੱਧੂ ਦੀ ਸੋਚ ਦੇ ਨਾਲ ਜੁੜ ਚੁੱਕੀ ਸੀ ਅਤੇ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਦੀਪ ਸਿੱਧੂ ਦੀ ਸੋਚ ਨੂੰ ਜਿਊਂਦਾ ਰੱਖਣਾ ਚਾਹੁੰਦੇ ਹਨ ਅਤੇ ਹੋਣਾ ਸੋਸ਼ਲ ਮੀਡੀਆ ਦੇ ਉੱਤੇ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿੱਚ ਇੱਕ ਅੰਮ੍ਰਿਤਧਾਰੀ ਮਾਂ ਦੀਪ ਸਿੱਧੂ ਦੇ ਬਾਰੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ

ਕਿ ਦੀਪ ਸਿੱਧੂ ਦੇ ਨਾਲ ਉਨ੍ਹਾਂ ਦੀ ਕਈ ਵਾਰ ਗੱਲਬਾਤ ਹੋਈ ਸੀ ਅਤੇ ਦੀਪ ਸਿੱਧੂ ਇੱਕ ਬਹੁਤ ਹੀ ਚੰਗੇ ਖ਼ਿਆਲਾਂ ਵਾਲਾ ਲੜਕਾ ਸੀ ਅਤੇ ਉਸ ਨੇ ਹਮੇਸ਼ਾਂ ਹੀ ਲੋਕਾਂ ਨੂੰ ਹੌਂਸਲਾ ਦਿੱਤਾ ਸੀ ਅਤੇ ਕੌਮ ਦੇ ਲਈ ਬਹੁਤ ਵਧੀਆ ਕੰਮ ਕਰ ਰਿਹਾ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ ਦੀਪ ਸਿੱਧੂ ਦੀ ਯਾਦ ਵਿੱਚ ਲੋਕ ਹੰਝੂ ਵਹਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *