ਦੀਪ ਸਿੱਧੂ ਇਸ ਦੁਨੀਆਂ ਦੇ ਵਿੱਚ ਨਹੀਂ ਰਹੇ ਹਨ ਜਿਸਤੋਂ ਬਾਅਦ ਉਨ੍ਹਾਂ ਦੇ ਜੋ ਸਮਰਥਕ ਸੀ ਭਾਵ ਉਨ੍ਹਾਂ ਦੇ ਨਾਲ ਜੁੜੇ ਹੋਏ ਲੋਕ ਇਸ ਗੱਲ ਨੂੰ ਸਹਿਣ ਨਹੀਂ ਕਰ ਪਾ ਰਹੇ ਹਨ ਭਾਵੇਂ ਕਿ ਦੀਪ ਸਿੱਧੂ ਦੀ ਮੌਤ ਬਾਰੇ ਹੀ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਦੀ ਮੌਤ ਕਾਰ ਐਕਸੀਡੈਂਟ ਦੇ ਵਜੋਂ ਹੋਈ ਸੀ ਪਰ ਬਹੁਤ ਸਾਰੇ ਲੋਕ ਇਹ ਗੱਲ ਮੰਨਣ ਤੋਂ ਇਨਕਾਰ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ ਜਿਨ੍ਹਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੀਪ ਸਿੱਧੂ ਦਾ ਕਾਰ ਐਕਸੀਡੈਂਟ ਨਹੀਂ ਹੋਇਆ
ਬਲਕਿ ਉਨ੍ਹਾਂ ਨੂੰ ਜਾਣਬੁੱਝ ਕੇ ਮਾਰਿਆ ਗਿਆ ਹੈ ਕੁਝ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਦਿਖਾਇਆ ਜਾ ਰਿਹਾ ਹੈ ਕਿ ਦੀਪ ਸਿੱਧੂ ਇਕੱਲੇ ਹੀ ਆਪਣੀ ਕਾਰ ਦੇ ਵਿਚ ਜਾ ਰਹੇ ਸੀ ਪਰ ਉਨ੍ਹਾਂ ਦੀ ਜੋ ਮਹਿਲਾ ਦੋਸਤ ਹੈ ਜੋ ਜਿਸ ਦਾ ਨਾਮ ਰੀਨਾ ਰਾਏ ਦੱਸਿਆ ਜਾ ਰਿਹਾ ਹੈ ਉਹ ਇਸ ਕਾਰ ਦੇ ਵਿੱਚੋਂ ਕਿਸ ਸਮੇਂ ਬੈਠੀ ਉਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆ ਰਹੀ ਹੈ ਜਾਂ ਫਿਰ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਰੀਨਾ ਰਾਏ ਵੀ ਇਸ ਮਾਮਲੇ ਦੇ ਵਿੱਚ ਕਿਤੇ ਨਾ ਕਿਤੇ ਦੋਸ਼ੀ ਹੈ ਲੋਕਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਕਰਨ ਦੇ ਲਈ ਮੰਗ ਕੀਤੀ ਜਾ ਰਹੀ ਹੈ ਪਰ ਪ੍ਰਸ਼ਾਸਨ ਦੇ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਪਹਿਲ ਨਹੀਂ ਕੀਤੀ ਜਾ ਰਹੀ
ਇੱਥੋਂ ਤਕ ਕਿ ਜਿਸ ਟਰੱਕ ਦੇ ਨਾਲ ਦੀਪ ਸਿੱਧੂ ਦੀ ਕਾਰ ਦਾ ਐਕਸੀਡੈਂਟ ਹੋਇਆ ਸੀ ਉਸ ਟਰੱਕ ਦੇ ਡਰਾਈਵਰ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਹੈ ਜਿਸ ਕਾਰਨ ਬਹੁਤ ਸਾਰੇ ਲੋਕ ਗੁੱਸੇ ਦੇ ਵਿੱਚ ਵੀ ਹਨ ਸੁਦੀਪ ਸਿੱਧੂ ਇੱਕ ਅਜਿਹੇ ਵਿਅਕਤੀ ਸੀ ਜਿਨ੍ਹਾਂ ਨੇ ਥੋੜ੍ਹੇ ਹੀ ਸਮੇਂ ਦੇ ਵਿਚ ਬਹੁਤ ਸਾਰੇ ਲੋਕਾਂ ਨੂੰ ਆਪਣੇ ਨਾਲ ਜੋੜ ਲਿਆ ਸੀ ਕਿਉਂਕਿ ਉਨ੍ਹਾਂ ਦੀ ਸੋਚ ਬਹੁਤ ਹੀ ਜ਼ਿਆਦਾ ਵਧੀਆ ਸੀ ਅਤੇ ਕਾਫੀ ਜ਼ਿਆਦਾ ਗਿਆਨ ਰੱਖਦੇ ਸੀ ਉਹ ਇੱਕ ਵਕੀਲ ਸੀ ਜਿਸ ਕਾਰਨ ਉਨ੍ਹਾਂ ਨੂੰ ਕਾਨੂੰਨ ਬਾਰੇ ਬਹੁਤ ਜ਼ਿਆਦਾ ਗਿਆਨ ਸੀ ਜਿਸ ਕਰਕੇ ਹੀ ਅਕਸਰ ਹੀ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਸੀ ਕਿ ਉਹ ਕਿਸ ਤਰੀਕੇ ਨਾਲ ਆਪਣੀ ਕੌਮ ਨੂੰ ਅੱਗੇ ਲਿਜਾ ਸਕਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ