ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਜਿਸ ਕਾਰਨ ਮਾਹੌਲ ਵੀ ਤਣਾਅਪੂਰਨ ਬਣਿਆ ਹੋਇਆ ਹੈ ਭਾਵੇਂ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਅਣਸੁਖਾਵੀਆਂ ਘਟਨਾਵਾਂ ਨੂੰ ਹੁਣ ਤੋਂ ਰੋਕਿਆ ਜਾ ਸਕੇ ਪਰ ਫਿਰ ਵੀ ਲੋਕਾਂ ਦੇ ਵਿੱਚ ਗੁੱਸਾ ਇੰਨਾ ਜ਼ਿਆਦਾ ਹੈ ਜਾਂ ਫਿਰ ਇੰਜ ਕਹਿ ਲਈਏ ਕਿ ਇਨ੍ਹਾਂ ਸਿਆਸੀ ਪਾਰਟੀਆਂ ਦਾ ਪ੍ਰਭਾਵ ਇੰਨਾ ਜ਼ਿਆਦਾ ਹੈ ਕਿ ਲੋਕ ਆਪਣੇ ਗੁੱਸੇ ਉੱਤੇ ਕਾਬੂ ਨਹੀਂ ਰੱਖ ਪਾਉਂਦੇ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਦਿਮਾਗ਼ ਦਾ ਇਸਤੇਮਾਲ ਨਹੀਂ ਕੀਤਾ ਜਾਂਦਾ
ਜਿਸ ਕਾਰਨ ਉਹ ਸਿਆਸੀ ਪਾਰਟੀਆਂ ਦੇ ਪਿੱਛੇ ਆਪਣੇ ਹੀ ਭਾਈਚਾਰੇ ਨੂੰ ਖ਼ਰਾਬ ਕਰਦੇ ਦਿਖਾਈ ਦਿੰਦੇ ਹਨ ਅਤੇ ਇਕ ਦੂਸਰੇ ਦੇ ਨਾਲ ਲੜਦੇ ਝਗੜਦੇ ਦਿਖਾਈ ਦਿੰਦੇ ਹਨ ਅਤੇ ਹੁਣ ਖ਼ਬਰ ਵੇਰਕਾ ਤੋਂ ਸਾਹਮਣੇ ਆ ਰਹੀ ਹੈ ਜਿਥੇ ਦੋ ਪਾਰਟੀਆਂ ਦੇ ਵਰਕਰਾਂ ਦੇ ਵਿਚਕਾਰ ਝੜਪ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਅਕਾਲੀਆਂ ਅਤੇ ਕਾਂਗਰਸੀਆਂ ਦੇ ਵਿਚਕਾਰ ਇਹ ਝੜਪ ਹੋਈ ਹੈ ਜਿਸ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ ਹਨ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਵੀ ਕਰਵਾਇਆ ਗਿਆ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਪਰ ਇਸ ਤੋਂ ਇਹ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਆਪਣੇ ਦਿਮਾਗ਼ ਦਾ ਇਸਤੇਮਾਲ ਨਹੀਂ ਕਰ ਰਹੇ ਹਨ
ਉਨ੍ਹਾਂ ਦੇ ਉੱਪਰ ਇਨ੍ਹਾਂ ਸਿਆਸੀ ਪਾਰਟੀਆਂ ਦਾ ਭੂਤ ਸਵਾਰ ਹੈ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਕੁਝ ਅਜਿਹੇ ਫੈਸਲੇ ਲਏ ਜਾਂਦੇ ਹਨ ਜਿਸ ਦੇ ਚਲਦੇ ਉਨ੍ਹਾਂ ਦੇ ਵੱਲੋਂ ਆਪਣੀ ਜ਼ਿੰਦਗੀ ਨੂੰ ਵੀ ਖ਼ਤਰੇ ਵਿੱਚ ਪਾਇਆ ਜਾਂਦਾ ਹੈ ਦੂਸਰਿਆਂ ਦੇ ਲਈ ਵੀ ਉਹ ਮੁਸੀਬਤ ਪੈਦਾ ਕਰ ਦਿੰਦੇ ਹਨ ਇਸਦੇ ਨਾਲ ਹੀ ਬਾਅਦ ਵਿੱਚ ਪਛਤਾਉਣ ਤੋਂ ਇਲਾਵਾ ਹੋਰ ਉਨ੍ਹਾਂ ਦੇ ਕੋਲ ਕੋਈ ਚਾਰਾ ਨਹੀਂ ਹੁੰਦਾ ਕਿਉਂਕਿ ਗੁੱਸੇ ਵਿਚ ਆ ਕੇ ਲੋਕ ਇਕ ਦੂਸਰੇ ਦੀ ਜਾਨ ਵੀ ਲੈ ਲੈਂਦੇ ਹਨ ਜਿਸ ਤੋਂ ਬਾਅਦ ਲੋਕਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਦੇ ਪਿੱਛੇ ਵੀ ਜਾਣਾ ਪੈ ਜਾਂਦਾ ਹੈ ਅਤੇ ਉਸ ਸਮੇਂ ਇਹ ਸਿਆਸੀ ਪਾਰਟੀਆਂ ਉਨ੍ਹਾਂ ਦਾ ਸਾਥ ਨਹੀਂ ਨਿਭਾਉਂਦੀਆਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ