ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਇਸ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਦੇਖਿਆ ਜਾਵੇ ਤਾਂ ਖੇਤੀਬਾੜੀ ਦੇ ਖਰਚੇ ਲਗਾਤਾਰ ਵਧ ਰਹੇ ਹਨ ਇਸ ਦੇ ਨਾਲ ਹੀ ਖ਼ਰਾਬ ਮੌਸਮ ਕਾਰਨ ਕਈ ਵਾਰ ਫ਼ਸਲਾਂ ਖ਼ਰਾਬ ਹੋ ਜਾਂਦੀਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਮੁਆਵਜ਼ਾ ਵੀ ਨਹੀਂ ਮਿਲਦਾ ਅਤੇ ਬਹੁਤ ਸਾਰੇ ਕਿਸਾਨ ਕਰਜ਼ੇ ਦੇ ਹੇਠ ਆ ਜਾਂਦੇ ਹਨ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ
ਕਈ ਵਾਰ ਕਿਸਾਨ ਕੁਝ ਗ਼ਲਤ ਕਦਮ ਵੀ ਚੁੱਕ ਲੈਂਦੇ ਹਨ ਇਸ ਦੇ ਚੱਲਦੇ ਕਿਸਾਨਾਂ ਦੇ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਵੀ ਕੀਤਾ ਗਿਆ ਜਦੋਂ ਤਿੰਨ ਖੇਤੀ ਕਨੂੰਨ ਲਾਗੂ ਕੀਤੇ ਗਏ ਤਾਂ ਉਸ ਸਮੇਂ ਵੱਡੇ ਪੱਧਰ ਤੇ ਇਹ ਸਭ ਕੁਝ ਹੋਇਆ ਭਾਵ ਬਹੁਤ ਜ਼ਿਆਦਾ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੂੰ ਵੀ ਇਹ ਅਹਿਸਾਸ ਹੈ ਕਿ ਜੇਕਰ ਉਹ ਕਿਸਾਨਾਂ ਦਾ ਸਾਥ ਨਹੀਂ ਦੇਣਗੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਲਈ ਮੁਸੀਬਤਾਂ ਖੜ੍ਹੀਆਂ ਹੋ ਸਕਦੀਆਂ ਹਨ ਇਸ ਲਈ ਉਨ੍ਹਾਂ ਦੇ ਵੱਲੋਂ ਕੁਝ ਛੋਟੀਆਂ ਮੋਟੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਕਿਸਾਨਾਂ ਦੇ ਖਾਤਿਆਂ ਦੇ ਵਿੱਚ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਦੋ ਹਜ਼ਾਰ ਰੁਪਏ ਦੀ ਕਿਸ਼ਤ ਪਾਈ ਜਾ ਰਹੀ ਹੈ
ਸਾਲ ਦੇ ਵਿੱਚ ਛੇ ਹਜ਼ਾਰ ਰੁਪਏ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਬੀਮਾ ਪਾਲਿਸੀ ਦਿੱਤੀ ਜਾਵੇਗੀ ਜਿਸ ਬਾਰੇ ਉਪਰੋਕਤ ਵੀਡੀਓ ਤੇ ਵਿੱਚ ਤੁਹਾਨੂੰ ਪੂਰੀ ਜਾਣਕਾਰੀ ਮਿਲ ਜਾਵੇਗੀ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਖੁਸ਼ ਹਨ ਪਰ ਉੱਥੇ ਕੁਝ ਲੋਕਾਂ ਦੇ ਦਿਮਾਗ ਦੇ ਵਿੱਚ ਸਵਾਲ ਵੀ ਖੜ੍ਹੇ ਹੋ ਰਹੇ ਹਨ ਪਰ ਆਉਣ ਵਾਲੇ ਦਿਨਾਂ ਤਕ ਇਸ ਮਾਮਲੇ ਬਾਰੇ ਪੂਰੀ ਜਾਣਕਾਰੀ ਸਾਹਮਣੇ ਆ ਜਾਵੇਗੀ ਕਿ ਕਿਸ ਤਰੀਕੇ ਦੀਆਂ ਨੀਤੀਆਂ ਸਰਕਾਰ ਦੇ ਵੱਲੋਂ ਬਣਾਈਆਂ ਜਾ ਰਹੀਆਂ ਹਨ ਅਤੇ ਕੀ ਇਹ ਨੀਤੀਆਂ ਲੋਕਾਂ ਦੇ ਲਈ ਸਹੀ ਹੋਣਗੀਆਂ ਜਾਂ ਨਹੀਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ