ਜੇਕਰ ਤੁਸੀ ਕਿਸੇ ਦੇ ਵਿਆਹ ਚ ਜਾਕੇ ਨੱਚਣ ਦੇ ਸ਼ੌਕੀਨ ਹੋਂ ਤਾਂ ਵਿਆਹ ਵਾਲੇ ਘਰ ਚ ਗਏ ਫੌਜੀ ਦਾ ਹਾਲ ਦੇਖ ਲਓ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਸੀ ਕਿਸੇ ਵਿਆਹ ਚ ਜਾਕੇ ਨੱਚਣ ਦੇ ਸ਼ੌਕੀਨ ਹੋਂ ਜਾਂ ਫਿਰ ਤੁਸੀ ਕਿਸੇ ਰਿਸ਼ਤੇਦਾਰ ਦੇ ਵਿਆਹ ਚ ਜਾਣ ਦਾ ਪ੍ਰੋਗਰਾਮ ਬਣਾ ਰਿਹੇ ਹੋਂ ਤਾਂ ਠਹਿਰ ਜਾਓ ਵਿਆਹ ਚ ਜਾਣ ਤੋਂ ਪਹਿਲਾਂ ਇਸ ਫੌਜੀ ਮਲਕੀਤ ਸਿੰਘ ਦਾ ਹਾਲ ਦੇਖਕੇ ਜਾਇਓ ਅਸੀ ਨਹੀਂ ਚਾਹੁੰਦੇ ਜੋ ਇਸ ਨਾਲ ਹੋਇਆ ਉਹ ਤੁਹਾਡੇ ਨਾਲ ਹੋਵੇ.ਅਸਲ ਛੁੱਟੀ ਤੇ ਆਇਆ ਫੌਜੀ ਆਪਣੇ ਚਾਚੇ ਦੇ ਮੁੰਡੇ ਦੇ ਵਿਆਹ ਚ ਗਿਆ ਜੋ ਕਿ ਲੁਧਿਆਣਾ ਦੇ ਪਿੰਡ ਫੂਲਨਵਾਲਾ ਚ ਜਾਗੋ ਕੱਢੀ ਜਾ ਰਹੀ ਸੀ ਏਸ ਦੌਰਾਨ ਨੱਚਦੇ ਟੱਪਦੇ ਖੁਸ਼ੀ ਦੇ ਪਲ ਸਾਂਝੇ ਕਰਦੇ ਹੋਏ ਫੌਜੀ ਦਾ ਮੁੰਡਿਆ ਨਾਲ ਮੋਢਾ ਖਹਿ ਜਾਂਦਾ ਫਿਰ ਮੁੰਡਿਆਂ ਨੇ

ਅਜਿਹਾ ਕਾਂਡ ਕਰਦੇ ਨੇ ਜਿਸਦੇ ਨਾਲ ਹੱਸਦੇ ਵੱਸਦੇ ਖੁਸ਼ੀ ਵਾਲੇ ਮਾਹੌਲ ਚ ਮਾਤਮ ਛਾ ਜਾਂਦੇ ਅੱਗੇ ਜੋ ਪਰਿਵਾਰ ਨੇ ਦੱਸਿਆ ਉਹ ਸੁਣੋ ਤੁਹਾਡੀ ਰੂਹ ਕੰਬ ਜਾਵੇਗੀਪੀੜਤ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਐ ਜਾਣਕਾਰੀ ਮੁਤਬਾਇਕ ਦੱਸ ਦੀਏ ਪੁਲਿਸ ਨੇ ਇਸ ਮਾਮਲੇ ‘ਚ ਜਾਂਚ ਕਰਨ ਦੀ ਗੱਲ ਆਖੀ ਐ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਕਾਤਲਾਂ ਦੇ ਖਿਲਾਫ ਕੀ ਐਕਸ਼ਨ ਲੈਂਦੀ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *