ਦੀਵਾਲੀ ਤੋਂ 1 ਦਿਨ ਪਹਿਲਾ ਹੀ ਦੁਕਾਨਦਾਰ ਦੇ ਟੁੱਟੇ ਸੁਪਨੇ, ਲੱਖਾਂ ਦਾ ਸਮਾਨ ਹੋਇਆ ਸੜ ਕੇ ਸੁਆਹ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਂਟ ਦੀ ਸਬਜ਼ੀ ਮੰਡੀ ਦੇ ਬਾਹਰ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ ਇਸ ਕਾਰਨ ਦੁਕਾਨ ਸੜ ਕੇ ਸੁਆਹ ਹੋ ਗਈ। ਜਿਵੇਂ ਹੀ ਅੱਗ ਦੀਆਂ ਲਾਟਾਂ ਨਿਕਲਣੀਆਂ ਸ਼ੁਰੂ ਹੋਈਆਂ ਤਾਂ ਸਬਜ਼ੀ ਮੰਡੀ ‘ਚ ਹਫੜਾ-ਦਫੜੀ ਮਚ ਗਈ। ਇਸ ਇਲਾਕੇ ‘ਚ ਪਟਾਕਿਆਂ ਦੀਆਂ ਦੁਕਾਨਾਂ, ਸਜਾਵਟ ਦੀਆਂ ਦੁਕਾਨਾਂ ਤੇ ਹੋਰ ਦੁਕਾਨਾਂ ਚੁੱਕਣੀਆਂ ਸ਼ੁਰੂ ਹੋ ਗਈਆਂ। ਸਬਜ਼ੀ ਮੰਡੀ ‘ਚ ਵੀ ਗਾਹਕਾਂ ਦੀ ਭੀੜ ਤਿੱਤਰ-ਬਿੱਤਰ ਹੋ ਗਈ। ਦੱਸਿਆ ਜਾਂਦਾ ਹੈ ਕਿ ਵਿਦੇਸ਼ਾਂ ‘ਚ ਹਾਈਲਾਈਟਸ ਕੋਰਸ ਕਰਵਾਉਣ ਦਾ ਇਕ ਦਫ਼ਤਰ ਸੀ ਜਿਸ ‘ਚ ਸਿਰਫ਼ ਕੰਪਿਊਟਰ ਤੇ ਫਰਨੀਚਰ ਸੀ। ਇਸ ‘ਚ ਸ਼ਾਰਟ

ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਅੱਗ ਬੁਝਾਉਣ ਲਈ ਆਲੇ-ਦੁਆਲੇ ਦੇ ਲੋਕਾਂ ਨੇ ਕਾਫੀ ਕੋਸ਼ਿਸ਼ ਕੀਤੀ ਤੇ ਹਰੇਕ ਦੁਕਾਨਦਾਰ ਨੇ ਦੁਕਾਨਾਂ ‘ਚ ਰੱਖੀਆਂ ਪੀਣ ਵਾਲੇ ਪਾਣੀ ਦੀਆਂ ਬੋਤਲਾਂ ਵੀ ਲੈ ਆਇਆ। ਫਾਇਰ ਬਿ੍ਗੇਡ ਦੇ ਆਉਣ ਤੱਕ ਲੋਕ ਅੱਗ ਬੁਝਾਉਣ ਦੀ ਕੋਸ਼ਿਸ਼ ਕਰਦੇ ਰਹੇ। ਅੱਧੇ ਘੰਟੇ ਤੱਕ ਕੋਈ ਵੀ ਫਾਇਰ ਬਿ੍ਗੇਡ ਮੌਕੇ ‘ਤੇ ਨਹੀਂ ਪੁੱਜੀ ਤੇ ਉਦੋਂ ਤੱਕ ਸਾਰਾ ਕੁਝ ਸੜ ਕੇ ਸੁਆਹ ਹੋ ਚੁੱਕਾ ਸੀ। ਇਸ ਤੋਂ ਬਾਅਦ ਨਗਰ ਨਿਗਮ ਜਲੰਧਰ ਤੇ ਫੌਜ ਦੀਆਂ ਫਾਇਰ ਬਿ੍ਗੇਡ ਦੀਆਂ ਗੱਡੀਆਂ ਵੀ ਪੁੱਜ ਗਈਆਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *