ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਜੇਕਰ ਤੁਸੀਂ ਵੀ ਰੇਲ ਰਾਹੀਂ ਸਫ਼ਰ ਕਰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਦਰਅਸਲ, ਭਾਰਤੀ ਰੇਲਵੇ ਦੁਆਰਾ ਹਰ ਰੋਜ਼ ਲੱਖਾਂ ਰੇਲ ਯਾਤਰੀ ਸਫ਼ਰ ਕਰਦੇ ਹਨ ਅਤੇ ਤਿਉਹਾਰਾਂ ਦੇ ਦੌਰਾਨ ਰੇਲ ਯਾਤਰੀਆਂ ਦੀ ਗਿਣਤੀ ਵਧ ਜਾਂਦੀ ਹੈ। ਅਜਿਹੇ ‘ਚ ਰੇਲਵੇ ਯਾਤਰੀਆਂ ਦੇ ਆਰਾਮ ਦਾ ਖਾਸ ਖਿਆਲ ਰੱਖਦੇ ਹੋਏ ਅਤੇ ਵਾਧੂ ਭੀੜ ਨੂੰ ਦੂਰ ਕਰਨ ਲਈ ਰੇਲਵੇ ਤਿਉਹਾਰੀ ਸਪੈਸ਼ਲ ਟਰੇਨਾਂ ਚਲਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਰ.ਐਮ. ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਾਧੂ ਭੀੜ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਇਸ ਵੇਲੇ 5 ਜੋੜੀ ਸਮਰ ਸਪੈਸ਼ਲ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰੇਨਾਂ ਵਿੱਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਵਾਰਾਨਸੀ, ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ, ਜੰਮੂ ਤਵੀ-ਬਰੌਨੀ, ਅੰਮ੍ਰਿਤਸਰ-ਗੋਰਖਪੁਰ ਅਤੇ ਫ਼ਿਰੋਜ਼ਪੁਰ ਕੈਂਟ-ਪਟਨਾ ਸ਼ਾਮਲ ਹਨ। ਇਨ੍ਹਾਂ ਟਰੇਨਾਂ ਦੀਆਂ ਕੁੱਲ 40 ਯਾਤਰਾਵਾਂ ਕੀਤੀਆਂ ਜਾਣਗੀਆਂ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ