ਰੋਡਵੇਜ਼ ਬੱਸਾਂ ਕਾਰਨ ਮਹਿਲਾਵਾਂ ਹੋ ਰਹੀਆਂ ਖੱਜਲ-ਖੁਆਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਰਕਾਰ ਨੇ ਮਹਿਲਾਵਾਂ ਦਾ ਬਸ ਸਫਰ ਫਰੀ ਕਰਕੇ ਵੱਡਾ ਤੋਹਫਾ ਦਿੱਤਾ ਸੀ ਪਰ ਇਹ ਤੋਹਫਾ ਮਹਿਲਾਵਾਂ ਦੇ ਲਈ ਹੁਣ ਗਲੇ ਦੀ ਹੱਡੀ ਬਣਦਾ ਨਜ਼ਰ ਆ ਰਿਹਾ ਕਿਉਂਕਿ ਫਰੀ ਦੇ ਬੱਸ ਸਫਰ ਨੇ ਮਹਿਲਾਵਾਂ ਦੀ ਜ਼ਿੰਦਗੀ ਅਜਿਹੀ ਕਰ ਦਿੱਤੀ ਹੈ ਕਿ ਨਵੇਂ ਤੋਂ ਨਵੇਂ ਸਿਆਪੇ ਪੈ ਰਹੇ ਨੇ ਫਿਰ ਇਹ ਸਿਆਪੇ ਦੀਆਂ ਵੀਡੀਓ ਨੈਟ ਤੇ ਵਾਇਰਲ ਹੋ ਜਾਂਦੀਆਂ ਨੇ ਜੋ ਕਿ ਸਰਕਾਰ ਤੇ ਸਵਾਲ ਚੁੱਕਦੇ ਨੇ ਕਿਉਂਕਿ ਸਰਕਾਰੀ ਬੱਸ ਮਹਿਲਾਵਾਂ ਨੂੰ ਦੇਖ ਕੇ ਇਸ ਤਰੀਕੇ ਨਾਲ ਆਪਣੇ ਗੇਅਰ ਬਦਲ ਲੈਂਦੀ ਹੈ ਕਿ ਮਹਿਲਾਵਾਂ ਪਿੱਛੇ ਹੱਥ ਮਾਰਦੀਆਂ ਰਹਿ ਜਾਂਦੇ ਨੇ ਤੇ ਬਸ ਵਾਲੇ ਉਹ ਗਏ ਉਹ ਗਏ ਉਹ

ਗਏ ਜਿਸ ਤੋਂ ਬਾਅਦ ਇੱਕ ਮਹਿਲਾ ਜਦੋਂ ਬੱਸ ਦੇ ਵਿੱਚ ਚੜਨ ਚ ਕਾਮਯਾਬ ਹੋ ਜਾਂਦੀ ਹੈ ਤਾਂ ਫਿਰ ਦੇਖੋ ਸੀਟ ਤੇ ਬੈਠ ਕੇ ਕਿਵੇਂ ਅੱਗ ਬਬੂਲਾ ਹੁੰਦੀ ਹੈ ਤੇ ਕਿਹਾ ਕਿ ਫਰੀ ਸਫਰ ਨੇ ਜਨਾਨੀਆਂ ਦਾ ਜਲੂਸ ਕੱਢ ਕੇ ਰੱਖ ਦਿੱਤਾਵੈਸੇ ਇਸ ਗੱਲ ਦੇ ਵਿੱਚ ਕੋਈ ਸ਼ੱਕ ਨਹੀਂ ਕਿ ਜਦੋਂ ਦਾ ਬਸ ਸਫਰ ਫਰੀ ਹੋਇਆ ਉਸ ਤੋਂ ਬਾਅਦ ਜਲੂਸ ਜਿਆਦਾ ਨਿਕਲ ਰਿਹਾ ਕਿਉਂਕਿ ਕਈ ਕਈ ਘੰਟੇ ਇੰਤਜ਼ਾਰ ਕਰਕੇ ਵੀ ਬੱਸ ਨਹੀਂ ਮਿਲਦੀ ਤੇ ਜੇਕਰ ਬਸ ਮਿਲ ਵੀ ਜਾਂਦੀ ਹੈ ਤਾਂ ਖਚਾ ਖੱਚ ਭਰੀ ਹੁੰਦੀ ਇਸ ਕਰਕੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *