ਤਿਉਹਾਰਾਂ ਮੌਕੇ ਸੁਰੱਖਿਆ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਲੁ ਟੇਰਿਆਂ ਨੇ ਪਿਸ ਤੌਲ ਦੀ ਨੌਕ ’ਤੇ ਕੀਤੀ ਵਾਰਦਾਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 

ਗੁਰਦਾਸਪੁਰ ਸਦਰ ਦੇ ਪਿੰਡ ਨਰਪੁਰ ਨੇੜੇ 2 ਮੋਟਰਸਾਈਕਲਾਂ ‘ਤੇ ਸਵਾਰ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਇਕ ਕੁੜੀ ਤੋਂ ਸਕੂਟਰੀ ਖੋਹ ਲਈ। ਸਕੂਟਰੀ ‘ਚ ਕੁੜੀ ਦਾ ਮੋਬਾਇਲ, ਏਟੀਐੱਮ ਕਾਰਡ ਤੇ ਹੋਰ ਸਾਮਾਨ ਵੀ ਸੀ। ਇਸ ਸਬੰਧੀ ਪੀੜਤ ਮਨਦੀਪ ਕੌਰ ਵਾਸੀ ਨਰਪੁਰ ਨੇ ਦੱਸਿਆ ਕਿ ਉਹ ਘਰੇਲੂ ਕੰਮ ਲਈ ਆਪਣੇ ਛੋਟੇ ਭਰਾ ਨਾਲ ਪਿੰਡ ਦੇ ਬਾਹਰ ਸੜਕ ’ਤੇ ਆਈ ਹੋਈ ਸੀ, ਜਦੋਂ ਉਹ ਪਿੰਡ ਦੇ ਬਾਹਰਵਾਰ ਪੁੱਜੀ ਤਾਂ ਸੜਕ ‘ਤੇ ਪਹਿਲਾਂ ਤੋਂ ਹੀ 2 ਮੋਟਰਸਾਈਕਲਾਂ ‘ਤੇ ਖੜ੍ਹੇ 4 ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਤੇ ਉਸ ਦੇ ਮੱਥੇ ‘ਤੇ ਪਿਸਤੌਲ ਰੱਖ ਕੇ ਕਿਹਾ ਕਿ

ਤੇਰੇ ਕੋਲ ਜੋ ਵੀ ਹੈ, ਕੱਢ ਦੇ।ਪੀੜਤ ਲੜਕੀ ਨੇ ਦੱਸਿਆ ਕਿ ਉਸ ਕੋਲ ਉਸ ਦੇ ਮੋਬਾਇਲ ਤੋਂ ਇਲਾਵਾ ਕੁਝ ਨਹੀਂ ਹੈ, ਜੋ ਸਕੂਟਰੀ ਦੀ ਡਿੱਕੀ ਵਿੱਚ ਪਿਆ ਹੈ, ਜਿਸ ‘ਤੇ ਲੁਟੇਰਿਆਂ ਨੇ ਉਸ ਤੋਂ ਜ਼ਬਰਦਸਤੀ ਉਸ ਦੀ ਸਕੂਟਰੀ ਖੋਹਣੀ ਸ਼ੁਰੂ ਕਰ ਦਿੱਤੀ। ਪਿਸਤੌਲ ਦਿਖਾ ਕੇ ਉਨ੍ਹਾਂ ਨੇ ਸਕੂਟਰੀ ਖੋਹ ਲਈ ਅਤੇ ਮੈਂ ਆਪਣੇ ਭਰਾ ਨਾਲ ਭੱਜ ਕੇ ਜਾਨ ਬਚਾਈ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *